Advertisment

ਜਾਣੋ ਟਮਾਟਰ ਦੇ ਫਾਇਦੇ, ਕਈ ਬਿਮਾਰੀਆਂ ਬਿਮਾਰੀਆਂ ਨੂੰ ਕਰਦਾ ਹੈ ਦੂਰ

author-image
By Pushp Raj
New Update
ਜਾਣੋ ਟਮਾਟਰ ਦੇ ਫਾਇਦੇ, ਕਈ ਬਿਮਾਰੀਆਂ  ਬਿਮਾਰੀਆਂ ਨੂੰ ਕਰਦਾ ਹੈ ਦੂਰ
Advertisment
ਟਮਾਟਰ ਜੋ ਕਿ ਖਾਣੇ ਦੇ ਸੁਆਦ ਨੂੰ ਤਾਂ ਵਧਾਉਂਦੇ ਹਨ, ਉੱਥੇ ਹੀ ਇਹ ਸਾਡੀ ਸਿਹਤ ਦੇ ਲਈ ਕਾਫੀ ਫਾਇਦੇਮੰਦ ਹਨ। ਟਮਾਟਰ ਦੀ ਵਰਤੋਂ ਖਾਣਾ ਬਨਾਉਣ ਦੇ ਲਈ ਕੀਤੀ ਜਾਂਦੀ ਹੈ । ਇਸ ਲਈ ਇਹ ਹਰ ਘਰ ‘ਚ ਆਮ ਤੌਰ 'ਤੇ ਰੋਜ਼ਾਨਾ ਇਸਤੇਮਾਲ ਹੋਣ ਵਾਲੀ ਸਬਜ਼ੀ ਹੈ। publive-image ਟਮਾਟਰ ਦੀ ਇੱਕ ਦਿਲਚਸਪ ਗੱਲ ਇਹ ਹੈ ਕਿ ਇਸ ਨੂੰ ਫਲ ਤੇ ਸਬਜ਼ੀ ਦੋਵੇਂ ਹੀ ਤਰੀਕੇ ਨਾਲ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਵਿੱਚ ਫਲ ਤੇ ਸਬਜ਼ੀ ਦੋਹਾਂ ਦੇ ਗੁਣ ਹੁੰਦੇ ਹਨ। ਟਮਾਟਰ ਨੂੰ ਸਬਜ਼ੀ ਬਣਾਉਣ ਤੋਂ ਲੈ ਕੇ ਸੂਪ, ਚਟਣੀ ਅਤੇ ਇੱਥੋਂ ਤੱਕ ਕਿ ਬਿਊਟੀ ਪ੍ਰੋਡਕਟਸ ਦੇ ਰੂਪ ’ਚ ਵੀ ਵਰਤਿਆ ਜਾਂਦਾ ਹੈ । ਟਮਾਟਰ ਬਹੁਤ ਸਾਰੀਆਂ ਬਿਮਾਰੀਆਂ ਤੋਂ ਵੀ ਰਾਹਤ ਦਵਾਉਂਦਾ ਹੈ।
Advertisment
ਟਮਾਟਰ ਦੇ ਫਾਇਦੇ teeth pain ਦੰਦਾਂ 'ਚ ਖੂਨ ਦੀ ਸਮੱਸਿਆ ਦੰਦਾਂ 'ਚੋਂ ਖੂਨ ਨਿਕਲਣ ਜਾਂ ਕਿਸੇ ਤਰ੍ਹਾਂ ਦੀ ਅੰਦਰੂਨੀ ਬਲੀਡਿੰਗ ਦੀ ਸਮੱਸਿਆ ਮਹਿਸੂਸ ਹੋਣ 'ਤੇ ਰੋਜ਼ਾਨਾ 200 ਗ੍ਰਾਮ ਟਮਾਟਰ ਦਾ ਰਸ ਸਵੇਰੇ ਸ਼ਾਮ-ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਦੰਦਾਂ ਨੂੰ ਲਾਭ ਹੁੰਦਾ ਹੈ।
Advertisment
publive-image ਗਠੀਏ ਦਾ ਰੋਗ ਜ਼ਿਆਤਰ ਬਜ਼ੁਰਗ ਗਠੀਏ ਦੇ ਰੋਗ ਤੋਂ ਪੀੜਤ ਹੁੰਦੇ ਹਨ। ਅਜਿਹੇ ਵਿੱਚ ਉਹ ਇਸ ਨੂੰ ਠੀਕ ਕਰਨ ਲਈ ਹਜ਼ਾਰਾਂ ਰੁਪਏ ਖ਼ਰਚ ਕੇ ਇਲਾਜ ਕਰਵਾਉਂਦੇ ਹਨ, ਪਰ ਇਸ ਰੋਗ ਤੋਂ ਰਾਹਤ ਪਾਉਣ ਦੇ ਲਈ ਟਮਾਟਰ ਦੀ ਵਰਤੋਂ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ । ਹਰ ਰੋਜ਼ ਟਮਾਟਰ ਦੇ ਸੂਪ ’ਚ ਅਜਵਾਈਨ ਮਿਲਾ ਕੇ ਪੀਣ ਨਾਲ ਗਠੀਏ ਦੇ ਦਰਦ ਤੋਂ ਆਰਾਮ ਮਿਲਦਾ ਹੈ। ਹੋਰ ਪੜ੍ਹੋ : ਜਾਣੋਂ ਸਰਦੀਆਂ ਦੇ ਮੌਸਮ 'ਚ ਗਰਮ ਪਾਣੀ ਨਾਲ ਭਾਫ਼ ਲੈਣ ਦੇ ਫਾਇਦੇ
Advertisment
tomato di chatni ਕਬਜ਼ ਦੀ ਸਮੱਸਿਆ ਜ਼ਿਆਦਾਤਰ ਲੋਕ ਕਬਜ਼ ਵਰਗੀ ਬਿਮਾਰੀ ਤੋਂ ਪੀੜਤ ਹੁੰਦੇ ਹਨ। ਟਮਾਟਰ ਦੇ ਸੇਵਨ ਨਾਲ ਕਬਜ਼ ਦੀ ਪਰੇਸ਼ਾਨੀ ਵੀ ਠੀਕ ਹੋ ਜਾਂਦੀ ਹੈ । ਟਮਾਟਰ ਨੂੰ ਕਾਲੀ ਮਿਰਚ ਦੇ ਨਾਲ ਸੇਵਨ ਕਰਨ ਦੇ ਨਾਲ ਕਬਜ਼ ਦੂਰ ਹੁੰਦੀ ਹੈ। tomato paste good for face mask
Advertisment
ਖੂਨ ਦੀ ਕਮੀ ਜ਼ਿਆਦਾਤਰ ਔਰਤਾਂ ਵਿੱਚ ਐਨੀਮੀਆ ਜਾਂ ਖੂਨ ਦੀ ਕਮੀ ਹੁੰਦੀ ਹੈ। ਇਸ ਦੇ ਚੱਲਦੇ ਉਹ ਨੂੰ ਗਰਭਅਵਸਥਾ ਦੌਰਾਨ ਜਾਂ ਆਮ ਤੌਰ 'ਤੇ ਅਨੀਮੀਆ ਤੋਂ ਪੀੜਤ ਹੋ ਜਾਂਦੀਆ ਹਨ। ਖੂਨ ਦੀ ਕਮੀ ਹੋਣ 'ਤੇ ਰੋਜ਼ਾਨਾ ਟਮਾਟਰ ਨੂੰ ਭੋਜਨ ਦੇ ਨਾਲ ਸਲਾਦ ਦੇ ਤੌਰ 'ਤੇ ਲੈਣਾ ਚਾਹੀਦਾ ਹੈ। ਟਮਾਟਰ ਵਿੱਚ ਵਿਟਾਮਿਨ ਤੇ ਆਈਰਨ ਦੀ ਮਾਤਰਾ ਵੱਧ ਹੁੰਦੀ ਹੈ ਤੇ ਇਹ ਖੂਨ ਦੀ ਕਮੀ ਨੂੰ ਦੂਰ ਕਰਦਾ ਹੈ। ਹੋਰ ਪੜ੍ਹੋ : ਬਿਮਾਰ ਲੋਕਾਂ ਦਾ ਭੋਜਨ ਹੀ ਨਹੀਂ ਸਗੋਂ ਸੰਪੂਰਨ ਖੁਰਾਕ ਹੈ ਦਲੀਆ ਜਾਣੋ ਕਿਵੇਂ dry skin dry skin ਸਕਿਨ ਕੇਅਰ ਲਈ ਲਾਭਦਾਇਕ ਟਮਾਟਰ ’ਚ ਵਿਟਾਮਿਨ-A, B, C ਅਤੇ K ਮੌਜੂਦ ਹੁੰਦੇ ਹਨ । ਇਹ ਆਈਲੀ ਸਕਿਨ ਦੀ ਸਮੱਸਿਆ ਨੂੰ ਘੱਟ ਕਰਦਾ ਹੈ।ਇਸ ਨੂੰ ਹਰ ਰੋਜ਼ ਚਿਹਰੇ ’ਤੇ ਲਗਾਉਣ ਨਾਲ ਮੁਹਾਸੇ ਦੀ ਸਮੱਸਿਆ ਖ਼ਤਮ ਹੋ ਜਾਂਦੀ ਹੈ ਤੇ ਚਿਹਰੇ ਤੇ ਨਿਖਾਰ ਆ ਜਾਂਦਾ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment