ਸਰਵਣ ਕਰੋ ਭਾਈ ਸੁਖਜਿੰਦਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਵੱਲੋਂ ਸ਼ਬਦ ਗਾਇਨ

Written by  Shaminder   |  October 26th 2020 12:13 PM  |  Updated: October 26th 2020 12:13 PM

ਸਰਵਣ ਕਰੋ ਭਾਈ ਸੁਖਜਿੰਦਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਵੱਲੋਂ ਸ਼ਬਦ ਗਾਇਨ

ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਾਲਿਆਂ ਵੱਲੋਂ ਗਾਇਨ ਕੀਤੇ ਗਏ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਰਿਕਾਰਡਜ਼ ‘ਤੇ ਕੀਤਾ ਗਿਆ ਹੈ । ਇਸ ਸ਼ਬਦ ਨੂੰ ਭਾਈ ਸੁਖਜਿੰਦਰ ਸਿੰਘ ਅਤੇ ਸਾਥੀਆਂ ਨੇ ਆਪਣੀਆਂ ਆਵਾਜ਼ਾਂ ‘ਚ ਗਾਇਨ ਕੀਤਾ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ।

bhai Sukhjinder bhai Sukhjinder

ਇਸ ਸ਼ਬਦ ‘ਚ ਗੁਰੂ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਦੇ ਹਿਰਦੇ ‘ਚ ਹਰ ਵੇਲੇ ਗੁਰੂ ਦੇ ਨਾਮ ਦਾ ਸਿਮਰਨ ਹੁੰਦਾ ਹੈ । ਉਨ੍ਹਾਂ ਨੂੰ ਦੁਨੀਆ ‘ਚ ਰਹਿੰਦੇ ਹੋਏ ਕਿਸੇ ਵੀ ਚੀਜ਼ ਦੀ ਕਮੀ ਨਹੀਂ ਰਹਿੰਦੀ ਅਤੇ ਰਿੱਧੀਆਂ ਸਿੱਧੀਆਂ ਅਤੇ ਨੌ ਨਿਧ ਉਸ ਦੇ ਘਰ ਆਪ ਹੀ ਆ ਜਾਂਦੇ ਹਨ ।

ਹੋਰ ਪੜ੍ਹੋ : ਭਾਈ ਸੁਖਜਿੰਦਰ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਸ਼ਬਦ ‘ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈ’

Bhai Sukhjinder ji Bhai Sukhjinder ji

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪੀਟੀਸੀ ਰਿਕਾਰਡਜ਼ ਵੱਲੋਂ ਸਿੱਖ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਂਦੇ ਰਹੇ ਹਨ ।

bhai sukhjinder singh bhai sukhjinder singh

ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਕੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network