ਸਰਵਣ ਕਰੋ ਭਾਈ ਸੁਖਜਿੰਦਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਵੱਲੋਂ ਸ਼ਬਦ ਗਾਇਨ By Shaminder 26 Oct 2020 | Updated On 26 Oct 2020 12:13 IST in PTC Records New Update Advertisment ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਾਲਿਆਂ ਵੱਲੋਂ ਗਾਇਨ ਕੀਤੇ ਗਏ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਰਿਕਾਰਡਜ਼ ‘ਤੇ ਕੀਤਾ ਗਿਆ ਹੈ । ਇਸ ਸ਼ਬਦ ਨੂੰ Advertismentਭਾਈ ਸੁਖਜਿੰਦਰ ਸਿੰਘ ਅਤੇ ਸਾਥੀਆਂ ਨੇ ਆਪਣੀਆਂ ਆਵਾਜ਼ਾਂ ‘ਚ ਗਾਇਨ ਕੀਤਾ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ। bhai Sukhjinder ਇਸ ਸ਼ਬਦ ‘ਚ ਗੁਰੂ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਦੇ ਹਿਰਦੇ ‘ਚ ਹਰ ਵੇਲੇ ਗੁਰੂ ਦੇ ਨਾਮ ਦਾ ਸਿਮਰਨ ਹੁੰਦਾ ਹੈ । ਉਨ੍ਹਾਂ ਨੂੰ ਦੁਨੀਆ ‘ਚ ਰਹਿੰਦੇ ਹੋਏ ਕਿਸੇ ਵੀ ਚੀਜ਼ ਦੀ ਕਮੀ ਨਹੀਂ ਰਹਿੰਦੀ ਅਤੇ ਰਿੱਧੀਆਂ ਸਿੱਧੀਆਂ ਅਤੇ ਨੌ ਨਿਧ ਉਸ ਦੇ ਘਰ ਆਪ ਹੀ ਆ ਜਾਂਦੇ ਹਨ । ਹੋਰ ਪੜ੍ਹੋ : ਭਾਈ ਸੁਖਜਿੰਦਰ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਸ਼ਬਦ ‘ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈ’ Advertisment Bhai Sukhjinder ji ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਪੀਟੀਸੀ ਰਿਕਾਰਡਜ਼ ਵੱਲੋਂ ਸਿੱਖ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਂਦੇ ਰਹੇ ਹਨ । bhai sukhjinder singh ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਕੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ । #ptc-records #shabad #bhai-sukhjinder-singh-ji #mil-sangat-dhan-karo Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article