ਰਵਿੰਦਰ ਰੰਗੂਵਾਲ ਦੀ ਆਵਾਜ਼ ‘ਚ ਸੁਣੋ ਧਾਰਮਿਕ ਗੀਤ ‘ਗੁਰੂ ਤੇਗ ਬਹਾਦਰ ਆਏ ਨੇ’

Reported by: PTC Punjabi Desk | Edited by: Shaminder  |  April 16th 2021 12:18 PM |  Updated: April 16th 2021 12:18 PM

ਰਵਿੰਦਰ ਰੰਗੂਵਾਲ ਦੀ ਆਵਾਜ਼ ‘ਚ ਸੁਣੋ ਧਾਰਮਿਕ ਗੀਤ ‘ਗੁਰੂ ਤੇਗ ਬਹਾਦਰ ਆਏ ਨੇ’

ਰਵਿੰਦਰ ਰੰਗੂਵਾਲ ਦੀ ਆਵਾਜ਼ ‘ਚ ਧਾਰਮਿਕ ਗੀਤ ‘ਗੁਰੂ ਤੇਗ ਬਹਾਦਰ ਆਏ ਨੇ’ ਦਾ ਵਰਲਡ ਪ੍ਰੀਮੀਅਰ

ਪੀਟੀਸੀ ਪੰਜਾਬੀ ‘ਤੇ ਕੀਤਾ ਗਿਆ ਹੈ । ਇਸ ਗੀਤ ‘ਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਿਮਾ ਦਾ ਗੁਣਗਾਣ

ਕੀਤਾ ਗਿਆ ਹੈ ।

guru tegh bhadur sahib ji

ਹੋਰ ਪੜ੍ਹੋ : ਗੀਤਾ ਬਸਰਾ ਨੇ ਕੀਤਾ ਖੁਲਾਸਾ, ਵਿਆਹ ਤੋਂ ਬਾਅਦ ਕਿਉਂ ਐਕਟਿੰਗ ਤੋਂ ਬਣਾਈ ਦੂਰੀ 

ਇਸ ਧਾਰਮਿਕ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਵੀ ਸੁਣ ਸਕਦੇ ਹੋ।

Ravinder

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਧਾਰਮਿਕ ਗੀਤ ਦੇ ਬੋਲ, ਡਾਇਰੈਕਸ਼ਨ ਰਵਿੰਦਰ ਰੰਗੂਵਾਲ ਨੇ ਖੁਦ ਕੀਤੀ ਹੈ। ਰਵਿੰਦਰ ਰੰਗੂਵਾਲ ਆਪਣੀ ਸਾਫ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ ।ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਗਾਏ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ।


Popular Posts