Advertisment

ਗਾਇਕਾ ਸੁਖਪ੍ਰੀਤ ਕੌਰ ਦੀ ਆਵਾਜ਼ ‘ਚ ਸੁਣੋ ਨਵਾਂ ਗੀਤ

author-image
By Shaminder
New Update
ਗਾਇਕਾ ਸੁਖਪ੍ਰੀਤ ਕੌਰ ਦੀ ਆਵਾਜ਼ ‘ਚ ਸੁਣੋ ਨਵਾਂ ਗੀਤ
Advertisment
ਗਾਇਕਾ ਸੁਖਪ੍ਰੀਤ ਕੌਰ ਦੀ ਆਵਾਜ਼ ‘ਚ ਨਵਾਂ ਗੀਤ
Advertisment
ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤਾ ਗਿਆ ਹੈ ।ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਚੱਕ ਦੇ ‘ਤੇ ਸੁਣ ਸਕਦੇ ਹੋ ।ਗੀਤ ਨੂੰ ‘ਵੇ ਸੋਨੇ ਦਿਆ ਕੰਗਨਾ’ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਸੁਰਿੰਦਰ ਬੱਚਨ ਨੇ । sukhpreet ਇਹ ਇੱਕ ਲੋਕ ਗੀਤ ਹੈ ਜਿਸ ਨੂੰ ਕਿ ਸੁਖਪ੍ਰੀਤ ਕੌਰ ਨੇ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਤੋਂ ਪਹਿਲਾਂ ਸੁਖਪ੍ਰੀਤ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ ।
Advertisment
ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ’ਤੇ ਚੜਿਆ ਸ਼ੰਮੀ ਕਪੂਰ ਦਾ ਰੰਗ ‘ਬਦਨ ਪੇ ਸਿਤਾਰੇ’ ਗਾਣੇ ’ਤੇ ਕੀਤਾ ਡਾਂਸ sukhpreet ਜਿਨ੍ਹਾਂ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਰਿਹਾ ਹੈ । ਉਨ੍ਹਾਂ ਦਾ ਇਹ ਗੀਤ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਆਏ ਦਿਨ ਦਰਸ਼ਕਾਂ ਦੇ ਲਈ ਨਿੱਤ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । sukhpreet ਇਸ ਦੇ ਨਾਲ ਹੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਸ਼ਬਦ ਵੀ ਰਿਲੀਜ਼ ਕੀਤੇ ਜਾਂਦੇ ਹਨ । ਜਿਸ ਦਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਾਭ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment