ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

Written by  Shaminder   |  January 18th 2021 11:37 AM  |  Updated: January 18th 2021 11:37 AM

ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤੇ ਗਏ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਸ਼ਬਦ ਨੁੰ ਮਿਊਜ਼ਿਕ ਦਿੱਤਾ ਹੈ ਜਗਦੀਸ਼ ਨੇ । ਇਸ ਸ਼ਬਦ ‘ਚ ਉਸ ਪ੍ਰਮਾਤਮਾ ਦੀ ਰਜ਼ਾ ਦੀ ਗੱਲ ਕੀਤੀ ਗਈ ਹੈ ਕਿ ਉਸ ਪ੍ਰਮਾਤਮਾ ਦੇ ਹੁਕਮ ਤੋਂ ਬਗੈਰ ਕੁਝ ਵੀ ਨਹੀਂ ਹੁੰਦਾ ।

bhai amarjeet

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

ਹੋਰ ਪੜ੍ਹੋ : ਉਸਤਾਦ ਗੁਲਾਮ ਮੁਸਤਫਾ ਖਾਨ ਦਾ ਦਿਹਾਂਤ, ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

bhai amarjeet

ਇਨ੍ਹਾਂ ਸ਼ਬਦਾਂ ਦਾ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਪੀਟੀਸੀ ਪੰਜਾਬੀ ‘ਤੇ ਆਏ ਦਿਨ ਨਵੇਂ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ਅਤੇ ਇਸ ਤੋਂ ਇਲਾਵਾ ਸਵੇਰੇ ਸ਼ਾਮ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਵੀ ਕੀਤਾ ਜਾਂਦਾ ਹੈ ।

bhai amarjeet

ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network