ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

Written by  Shaminder   |  February 16th 2021 09:47 AM  |  Updated: February 16th 2021 09:47 AM

ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

ਪੀਟੀਸੀ ਪੰਜਾਬੀ ‘ਤੇ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ । ਇਸ ਸ਼ਬਦ ‘ਚ ਉਸ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ ਕਿ ‘ਹੇ ਮਾਲਕ ਤੁਸੀਂ ਮੇਰੇ ‘ਤੇ ਕਿਰਪਾ ਕਰੋ, ਮੈਂ ਹਰ ਵੇਲੇ ਤੇਰੇ ਯਾਨੀ ਕਿ ਪ੍ਰਮਾਤਮਾ ਦੇ ਗੁਣ ਗਾਵਾਂਗਾ’ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਜਗਦੀਸ਼ ਨੇ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਨੂੰ ਰਿਲੀਜ਼ ਕੀਤਾ ਗਿਆ ਹੈ ।

bhai amarjeet

 

ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਇਸ ਤੋਂ ਪਹਿਲਾਂ ਵੀ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

ਹੋਰ ਪੜ੍ਹੋ : ਮੈਥਿਲੀ ਠਾਕੁਰ ਨੇ ਭਾਈ ਹਰਜਿੰਦਰ ਸਿੰਘ ਜੀ ਸ੍ਰੀ ਨਗਰ ਵਾਲਿਆਂ ਦੇ ਨਾਲ ਕੀਤਾ ਸ਼ਬਦ ਗਾਇਨ, ਭਾਈ ਹਰਜਿੰਦਰ ਸਿੰਘ ਜੀ ਨੇ ਵੀ ਕੀਤੀ ਤਾਰੀਫ

bhai amarjeet

ਪੀਟੀਸੀ ਪੰਜਾਬੀ ‘ਤੇ ਹੋਰ ਵੀ ਕਈ ਭਾਈ ਸਾਹਿਬਾਨਾਂ ਦੇ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਬੀਤੇ ਦਿਨ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਸੀ ।

bhai amarjeet

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network