Advertisment

ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

author-image
By Shaminder
New Update
ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ
Advertisment
ਪੀਟੀਸੀ ਪੰਜਾਬੀ ‘ਤੇ
Advertisment
ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ । ਇਸ ਸ਼ਬਦ ‘ਚ ਉਸ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ ਕਿ ‘ਹੇ ਮਾਲਕ ਤੁਸੀਂ ਮੇਰੇ ‘ਤੇ ਕਿਰਪਾ ਕਰੋ, ਮੈਂ ਹਰ ਵੇਲੇ ਤੇਰੇ ਯਾਨੀ ਕਿ ਪ੍ਰਮਾਤਮਾ ਦੇ ਗੁਣ ਗਾਵਾਂਗਾ’ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਜਗਦੀਸ਼ ਨੇ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਨੂੰ ਰਿਲੀਜ਼ ਕੀਤਾ ਗਿਆ ਹੈ । bhai amarjeet   ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਇਸ ਤੋਂ ਪਹਿਲਾਂ ਵੀ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।
Advertisment
ਹੋਰ ਪੜ੍ਹੋ : ਮੈਥਿਲੀ ਠਾਕੁਰ ਨੇ ਭਾਈ ਹਰਜਿੰਦਰ ਸਿੰਘ ਜੀ ਸ੍ਰੀ ਨਗਰ ਵਾਲਿਆਂ ਦੇ ਨਾਲ ਕੀਤਾ ਸ਼ਬਦ ਗਾਇਨ, ਭਾਈ ਹਰਜਿੰਦਰ ਸਿੰਘ ਜੀ ਨੇ ਵੀ ਕੀਤੀ ਤਾਰੀਫ bhai amarjeet ਪੀਟੀਸੀ ਪੰਜਾਬੀ ‘ਤੇ ਹੋਰ ਵੀ ਕਈ ਭਾਈ ਸਾਹਿਬਾਨਾਂ ਦੇ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਬੀਤੇ ਦਿਨ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਸੀ । bhai amarjeet ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment