ਸਰਵਣ ਕਰੋ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

Written by  Shaminder   |  December 29th 2020 02:08 PM  |  Updated: December 29th 2020 04:33 PM

ਸਰਵਣ ਕਰੋ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਕੀਤਾ ਗਿਆ ਹੈ ।ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ । ਸ਼ਬਦ ਨੂੰ ਮਿਊਜ਼ਿਕ ਜਗਦੀਸ਼ ਵੱਲੋਂ ਦਿੱਤਾ ਗਿਆ ਹੈ ਜਦੋਂਕਿ ਇਸ ਦਾ ਵੀਡੀਓ ਪੀਟੀਸੀ ਵੱਲੋਂ ਤਿਆਰ ਕੀਤਾ ਗਿਆ ਹੈ ।

bhai amarjeet

ਪੀਟੀਸੀ ਰਿਕਾਰਡਜ਼ ਵੱਲੋਂ ਸੰਗਤਾਂ ਨੂੰ ਗੁਰੁ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਲਗਾਤਾਰ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।

ਹੋਰ ਪੜ੍ਹੋ : ਦੇਖੋ ਵੀਡੀਓ: ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਨਵਾਂ ਧਾਰਮਿਕ ਸ਼ਬਦ ‘ਸਭੁ ਜਗਤੁ ਕਰੇ ਨਮਸਕਾਰੁ’

bhai amarjeet

ਪੀਟੀਸੀ ਪੰਜਾਬੀ ਵੱਲੋਂ ਕੁਝ ਦਿਨ ਪਹਿਲਾਂ ਵੀ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਸੀ ।

bhai amarjeet

ਇਸ ਤੋਂ ਇਲਾਵਾ ਹੋਰ ਕਈ ਸਿੰਘ ਸਾਹਿਬਾਨਾਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਪੀਟੀਸੀ ਪੰਜਾਬੀ ਵੱਲੋਂ ਗੁਰੂ ਘਰ ਦੇ ਨਾਲ ਸੰਗਤਾਂ ਨੂੰ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ।

ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਕਈ ਧਾਰਮਿਕ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network