Advertisment

ਸਰਵਣ ਕਰੋ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

author-image
By Shaminder
New Update
ਸਰਵਣ ਕਰੋ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ
Advertisment
ਪੀਟੀਸੀ ਪੰਜਾਬੀ ਵੱਲੋਂ
Advertisment
ਭਾਈ ਅੰਮ੍ਰਿਤਪਾਲ ਸਿੰਘ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੇ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ । bhai amritpal singh ji ਇਸ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਐੱਚ. ਆਰ. ਸਟੂਡੀਓ ਜਲੰਧਰ ਵੱਲੋਂ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼
Advertisment
bhai amritpal ਜਿਨ੍ਹਾਂ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ । ਪੀਟੀਸੀ ਪੰਜਾਬੀ ਸ਼ਰਧਾਲੂਆਂ ਦੀ ਲਗਾਤਾਰ ਸੇਵਾ ਕਰਦਾ ਆ ਰਿਹਾ ਹੈ । bhai amritpal ਪੀਟੀਸੀ ਪੰਜਾਬੀ ‘ਤੇ ਜਿੱਥੇ ਸਵੇਰੇ ਸ਼ਾਮ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਪ੍ਰਸਾਰਣ ਕੀਤਾ ਜਾ ਰਿਹਾ ਹੈ ਜਿਸ ਦਾ ਅਨੰਦ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment