ਸਰਵਣ ਕਰੋ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

Written by  Shaminder   |  February 02nd 2021 02:48 PM  |  Updated: February 02nd 2021 03:30 PM

ਸਰਵਣ ਕਰੋ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

ਪੀਟੀਸੀ ਪੰਜਾਬੀ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਤੇ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ ।

bhai amritpal singh ji

ਇਸ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਐੱਚ. ਆਰ. ਸਟੂਡੀਓ ਜਲੰਧਰ ਵੱਲੋਂ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼

bhai amritpal

ਜਿਨ੍ਹਾਂ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ । ਪੀਟੀਸੀ ਪੰਜਾਬੀ ਸ਼ਰਧਾਲੂਆਂ ਦੀ ਲਗਾਤਾਰ ਸੇਵਾ ਕਰਦਾ ਆ ਰਿਹਾ ਹੈ ।

bhai amritpal

ਪੀਟੀਸੀ ਪੰਜਾਬੀ ‘ਤੇ ਜਿੱਥੇ ਸਵੇਰੇ ਸ਼ਾਮ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਪ੍ਰਸਾਰਣ ਕੀਤਾ ਜਾ ਰਿਹਾ ਹੈ ਜਿਸ ਦਾ ਅਨੰਦ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network