Advertisment

ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

author-image
By Shaminder
New Update
ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ
Advertisment
ਪੀਟੀਸੀ ਪੰਜਾਬੀ ‘ਤੇ
Advertisment
ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ ਕੀਤਾ ਗਿਆ ਹੈ ।ਸ਼ਬਦ ਦਾ ਮਿਊਜ਼ਿਕ ਤਿਆਰ ਕੀਤਾ ਹੈ ਐੱਚ ਆਰ ਸਟੂਡੀਓ ਜਲੰਧਰ ਵੱਲੋਂ। ਪੀਟੀਸੀ ਰਿਕਾਰਡਜ਼ ਲੇਬਲ ਹੇਠ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਵੀਡੀਓ ਵੀ
Advertisment
ਪੀਟੀਸੀ ਰਿਕਾਰਡਜ਼ ਵੱਲੋਂ ਤਿਆਰ ਕੀਤਾ ਗਿਆ ਹੈ। bhai amritpal ji ਇਸ ਸ਼ਬਦ ‘ਚ ਗੁਰੂ ਦੇ ਅੱਗੇ ਅਰਦਾਸ ਕੀਤੀ ਗਈ ਹੈ ਕਿ ਹੇ ਮਾਲਕ ਪ੍ਰਮਾਤਮਾ ਮੈਂ ਤੇਰਾ ਜਨ ਹਾਂ ਤੇ ਮੈਨੂੰ ਕਦੇ ਵੀ ਭੁੱਲਿਓ ਨਾਂ। ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਹੋਰ ਪੜ੍ਹੋ : ਪਾਰਸ ਮਨੀ ਤੇ ਸੁਦੇਸ਼ ਕੁਮਾਰੀ ਲੈ ਕੇ ਆ ਰਹੇ ਨੇ ਨਵਾਂ ਗੀਤ ‘ਪਾਣੀ’, ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਹੋਵੇਗਾ ਇਹ ਗੀਤ
Advertisment
bhai amritpal ਇਸ ਤੋਂ ਪਹਿਲਾਂ ਵੀ ਭਾਈ ਸਾਹਿਬ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । bhai amritpal ਜਿਨ੍ਹਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਇਸ ਤੋਂ ਇਲਾਵਾ ਹੋਰ ਕਈ ਸਿੰਘ ਸਾਹਿਬਾਨਾਂ ਦੀ ਆਵਾਜ਼ ‘ਚ ਵੀ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment