Advertisment

ਸਰਵਣ ਕਰੋ ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

author-image
By Shaminder
New Update
ਸਰਵਣ ਕਰੋ ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ
Advertisment
ਪੀਟੀਸੀ ਪੰਜਾਬੀ ‘ਤੇ
Advertisment
ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ‘ਚ ਗੁਰੂ ਦੀ ਮਹਿਮਾ ਕੀਤੀ ਗਈ ਹੈ ਕਿ ਜਿਸ ਤਰ੍ਹਾਂ ਬੰਬੀਹਾ ਬਾਰਿਸ਼ ਦੇ ਪਾਣੀ ਲਈ ਤਰਸਦਾ ਹੈ । ਇਨਸਾਨ ਦੀ ਇਹੋ ਜਿਹੀ ਪ੍ਰੀਤ ਗੁਰੂ ਦੇ ਨਾਲ ਹੋਣੀ ਚਾਹੀਦੀ ਹੈ ।Amritpal singh
Advertisment
ਹੋਰ ਪੜ੍ਹੋ : ਬਿੰਨੂ ਢਿੱਲੋਂ ਨੇ ਸਾਂਝੀ ਕੀਤੀ ਬਚਪਨ ਦੀ ਤਸਵੀਰ, ਸਕੂਲ ਦੀ ਯਾਦ ਨੂੰ ਸਾਂਝਾ ਕਰਦਿਆਂ ਕਿਹਾ ਪਛਾਣੋਂ ਕਿੱਥੇ ਹਾਂ ਮੈਂ !  amritpal ji ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।ਇਸ ਤੋਂ ਪਹਿਲਾਂ ਵੀ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । Bhai Amritpal singh ji ਇਨ੍ਹਾਂ ਸ਼ਬਦਾਂ ਦੇ ਨਾਲ ਜੁੜ ਕੇ ਸੰਗਤਾਂ ਗੁਰੂ ਘਰ ਦੇ ਨਾਲ ਜੁੜ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਪੀਟੀਸੀ ਪੰਜਾਬੀ ਵੱਲੋਂ ਸ਼ਰਧਾਲੂਆਂ ਨੂੰ ਗੁਰੂ ਧਾਮਾਂ ਦੇ ਨਾਲ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸੰਗਤਾਂ ਦੇ ਲਈ ਸਵੇਰੇ ਸ਼ਾਮ ਸ਼ਬਦ ਗੁਰਬਾਣੀ ਅਤੇ ਕੀਰਤਨ ਲਾਈਵ ਚਲਾਇਆ ਜਾ ਰਿਹਾ ਹੈ । ਜਿਸ ਦਾ ਲਾਭ ਦੇਸ਼ ਵਿਦੇਸ਼ ਦੀਆਂ ਸੰਗਤਾਂ ਉਠਾ ਰਹੀਆਂ ਹਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment