ਭਾਈ ਗੁਰਦੀਪ ਸਿੰਘ ਰਸੀਲਾ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

Written by  Shaminder   |  February 26th 2021 01:36 PM  |  Updated: February 26th 2021 01:36 PM

ਭਾਈ ਗੁਰਦੀਪ ਸਿੰਘ ਰਸੀਲਾ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

ਭਾਈ ਗੁਰਦੀਪ ਸਿੰਘ ਜੀ ਰਸੀਲਾ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਜਪ ਰਿਕਾਰਡਜ਼ ਵੱਲੋਂ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ‘ਚ ਉਸ ਪ੍ਰਮਾਤਮਾ ਦੀ ਗੱਲ ਕੀਤੀ ਗਈ ਹੈ ।

bhai gurdeep singh ji

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਸੁਣੋ ਗਾਇਕ ਨਿੰਜਾ ਦਾ ਨਵਾਂ ਗੀਤ ‘ਚਿੱਟੇ ਬਾਣੇ’

bhai gurdeep singh ji

ਜੋ ਕਿ ਗਰੀਬ ਨਵਾਜ਼ਾਂ ਦੀ ਮਦਦ ਕਰਦਾ ਹੈ ਅਤੇ ਹਰ ਕਿਸੇ ਦਾ ਪ੍ਰਤੀਪਾਲਕ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਤੁਸੀਂ ਸਰਵਣ ਕਰ ਸਕਦੇ ਹੋ ।ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਵੀ ਤੁਸੀਂ ਇਸ ਸ਼ਬਦ ਨੂੰ ਸਰਵਣ ਕਰ ਸਕਦੇ ਹੋ ।ਪੀਟੀਸੀ ਪੰਜਾਬੀ ‘ਤੇ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

bhai gurdeep singh ji

ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਗੁਰਬਾਣੀ ਅਤੇ ਕੀਰਤਨ ਦਾ ਲਾਈਵ ਪ੍ਰਸਾਰਣ ਕੀਤਾ ਜਾਂਦਾ ਹੈ । ਜਿਸ ਦੇ ਜ਼ਰੀਏ ਦੇਸ਼ ਵਿਦੇਸ਼ ਦੀਆਂ ਸੰਗਤਾਂ ਗੁਰੂ ਘਰ ਨਾਲ ਜੁੜ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network