Advertisment

ਭਾਈ ਜਗਤਾਰ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

author-image
By Shaminder
New Update
ਭਾਈ ਜਗਤਾਰ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ
Advertisment
ਭਾਈ ਜਗਤਾਰ ਸਿੰਘ ਜੀ ਦੀ ਆਵਾਜ਼ ‘ਚ
Advertisment
ਸ਼ਬਦ ਰਿਲੀਜ਼ ਹੋ ਚੁੱਕਿਆ ਹੈ ।ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ ।ਇਸ ਸ਼ਬਦ ‘ਚ ਗੁਰੂ ਦੇ ਨਾਮ ਦੀ ਮਹਿਮਾ ਕੀਤੀ ਗਈ ਹੈ । ਪਰ ਜਿਸ ਨੂੰ ਉਹ ਚਾਹੁੰਦਾ ਹੈ ਉਸ ਪ੍ਰਾਣੀ ਨਾਲ ਉਹ ਆਪਣੇ ਨਾਲ ਮਿਲਾ ਲੈਂਦਾ ਹੈ । bhai jagtar singh ਜਿਸ ਜੀਵ ‘ਤੇ ਉਸ ਦੀ ਕਿਰਪਾ ਹੁੰਦੀ ਹੈ ਉਸ ਨੂੰ ਆਪਣੇ ਨਾਲ ਜੋੜ ਕੇ ਨਾਮ ਦੀ ਜੋਤੀ ਉਸ ਜੀਵ ਦੇ ਅੰਦਰ ਜਲਾ ਦਿੰਦਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।
Advertisment
ਹੋਰ ਪੜ੍ਹੋ : ਅੱਜ ਹੈ ਰਾਹੁਲ ਰਾਏ ਦਾ ਜਨਮ ਦਿਨ, ਜਨਮ ਦਿਨ ’ਤੇ ਜਾਣੋਂ ਕਿਸ ਤਰ੍ਹਾਂ ਟੁੱਟਿਆ ਸੀ ਪਤਨੀ ਨਾਲੋਂ ਰਿਸ਼ਤਾ bhai jagtar singh ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਸ਼ਬਦ ਗੁਰਬਾਣੀ ਦਾ ਲਾਭ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।ਪੀਟੀਸੀ ਪੰਜਾਬੀ ‘ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । jagtar singh ਜਿਸ ਨਾਲ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਗੁਰੂ ਘਰ ਅਤੇ ਗੁਰਬਾਣੀ ਨਾਲ ਜੁੜ ਕੇ ਫਾਇਦਾ ਉਠਾ ਰਹੀਆਂ ਹਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment