Advertisment

ਸਰਵਣ ਕਰੋ ਭਾਈ ਜਗਤਾਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ਸ਼ਬਦ

author-image
By Shaminder
New Update
ਸਰਵਣ ਕਰੋ ਭਾਈ ਜਗਤਾਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ਸ਼ਬਦ
Advertisment
ਭਾਈ ਜਗਤਾਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ਨਵਾਂ
Advertisment
ਸ਼ਬਦ ਰਿਲੀਜ਼ ਹੋ ਚੁੱਕਿਆ ਹੈ ।ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ਤੇ ਸਰਵਣ ਕਰ ਸਕਦੇ ਹੋ। ਇਸ ਦੇ ਨਾਲ ਹੀ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ‘ਤੇ ਵੀ ਸਰਵਣ ਕਰ ਸਕਦੇ ਹੋ । ਇਸ ਸ਼ਬਦ ‘ਚ ਗੁਰੂ ਸਾਹਿਬ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ ਹੈ ਕਿ ਹੇ ਪ੍ਰਮਾਤਮਾ ਮੇਰੀ ਮੱਤ ਉਸ ਲਾਇਕ ਨਹੀਂ ਮੈਂ ਆਪਣਾ ਚੰਗਾ ਮਾੜਾ ਸੋਚ ਸਕਾਂ, ਸਭ ਤੇਰਾ ਕੀਤਾ ਹੀ ਹੁੰਦਾ ਹੈ। bhai jagtar singh ji
Advertisment
ਹੋਰ ਪੜ੍ਹੋ : ਰਣਜੀਤ ਬਾਵਾ ਲੈ ਕੇ ਆ ਰਹੇ ਹਨ ਨਵਾਂ ਗਾਣਾ ‘ਸੁੱਚਾ ਸੂਰਮਾ’  bhai jagtar singh ਕਿਉਂਕਿ ਉਹ ਪ੍ਰਮਾਤਮਾ ਸਰਬ ਕਲਾਂ ਸਮਰੱਥ ਹੈ ।ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪਲੇਅ ਐਪ ‘ਤੇ ਵੀ ਸਰਵਣ ਕਰ ਸਕਦੇ ਹੋ । ਇਸ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਪਰਵਿਦੰਰ ਸਿੰਘ ਬੱਬੂ ਨੇ ਅਤੇ ਪੀਟੀਸੀ ਰਿਕਾਰਡਜ਼ ਲੇਬਲ ਦੇ ਹੇਠ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ। Bhai jagtar singh ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਸੰਗਤਾਂ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ । ਜਿਸ ਨਾਲ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਅਨੰਦ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment