ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਭਾਈ ਜਗਤਾਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

Written by  Shaminder   |  August 02nd 2021 04:45 PM  |  Updated: August 02nd 2021 04:45 PM

ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਭਾਈ ਜਗਤਾਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

ਪੀਟੀਸੀ ਪੰਜਾਬੀ ‘ਤੇ ਭਾਈ ਜਗਤਾਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼,ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।

Bhai Jagtar Singh ji ,

ਹੋਰ ਪੜ੍ਹੋ : ਰੁਪਿੰਦਰ ਹਾਂਡਾ ਨੇ ਮਰਹੂਮ ਗਾਇਕ ਸਰਦੂਲ ਸਿਕੰਦਰ ਦਾ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕ ਨੂੰ ਆ ਰਿਹਾ ਪਸੰਦ 

Bhai Jagtar singh ji

ਭਾਈ ਜਗਤਾਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਰਿਲੀਜ਼ ਹੋਏ ਇਸ ਸ਼ਬਦ ‘ਚ ਇਸ ਸ਼ਬਦ ‘ਚ ਸਾਉਣ ਦੇ ਮਹੀਨੇ ਦਾ ਜ਼ਿਕਰ ਕੀਤਾ ਗਿਆ ਹੈ ਕਿ ਕਿਸ ਤਰ੍ਹਾਂ ਮੋਰ ਬਬੀਹੇ ਬੱਦਲਾਂ ਨੂੰ ਵੇਖ ਕੇ ਬੋਲਦੇ ਹਨ । ਉਸੇ ਤਰ੍ਹਾਂ ਮਨੁੱਖ ਨੂੰ ਵੀ ਉਸ ਪ੍ਰਮਾਤਮਾ ਦੇ ਨਾਲ ਉਸੇ ਤਰ੍ਹਾਂ ਹੀ ਪ੍ਰੀਤ ਕਰਨੀ ਚਾਹੀਦੀ ਹੈ ।

Bhai Jagtar singh ji ....

ਪੀਟੀਸੀ ਪੰਜਾਬੀ ਵੱਲੋਂ ਦਰਸ਼ਕਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਜਿੱਥੇ ਪੀਟੀਸੀ ਰਿਕਾਰਡਜ਼ ‘ਤੇ ਹਰ ਦਿਨ ਨਵੇਂ ਤੋਂ ਨਵੇਂ ਸ਼ਬਦ ਸੰਗਤਾਂ ਦੇ ਲਈ ਰਿਲੀਜ਼ ਕੀਤੇ ਜਾ ਰਹੇ ਹਨ, ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਕੀਤਾ ਜਾ ਰਿਹਾ ਹੈ। ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network