ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

Written by  Shaminder   |  February 18th 2021 11:38 AM  |  Updated: February 18th 2021 11:38 AM

ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ਨੂੰ ਮਿਊਜ਼ਿਕ ਪਰਵਿੰਦਰ ਸਿੰਘ ਬੱਬੂ ਨੇ ਦਿੱਤਾ ਹੈ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ।ਵੀਡੀਓ ਪੀਟੀਸੀ ਰਿਕਾਰਡਜ਼ ਵੱਲੋਂ ਬਣਾਇਆ ਗਿਆ ਹੈ । ਇਸ ਸ਼ਬਦ ‘ਚ ਪ੍ਰਮਾਤਮਾ ਦੀ ਰਜ਼ਾ ਦੀ ਗੱਲ ਕੀਤੀ ਗਈ ਹੈ ਕਿ ਜਿਸ ਹਾਲ ‘ਚ ਉਹ ਰੱਖਦਾ ਹੈ, ਉਸੇ ਹਾਲ ‘ਚ ਮਨੁੱਖ ਨੂੰ ਰਹਿਣਾ ਪੈਂਦਾ ਹੈ ।

Bhai Jaskaran Singh Ji

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ। ਪੀਟੀਸੀ ਪੰਜਾਬੀ ‘ਤੇ ਆਏ ਦਿਨ ਨਵੇਂ ਨਵੇਂ ਸ਼ਬਦ ਸੰਗਤਾਂ ਦੇ ਲਈ ਰਿਲੀਜ਼ ਕੀਤੇ ਜਾ ਰਹੇ ਹਨ ।

ਹੋਰ ਪੜ੍ਹੋ : ਨੇਹਾ ਕੱਕੜ ਅਤੇ ਰੋਹਨਪ੍ਰੀਤ ਦਾ ਵਿਆਹ ‘ਚ ਕੀਤਾ ਡਾਂਸ ਵੀਡੀਓ ਹੋ ਰਿਹਾ ਵਾਇਰਲ

 

jaskaran singh ji

ਸੰਗਤਾਂ ਵੀ ਇਨ੍ਹਾਂ ਦਾ ਲਾਭ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਇਸ ਤੋਂ ਪਹਿਲਾਂ ਵੀ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

jaskaran

ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਪੀਟੀਸੀ ਪੰਜਾਬੀ ਲਗਾਤਾਰ ਉਪਰਾਲੇ ਕਰ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network