ਭਾਈ ਕਿਰਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

Written by  Shaminder   |  January 11th 2021 03:09 PM  |  Updated: January 11th 2021 03:09 PM

ਭਾਈ ਕਿਰਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

ਭਾਈ ਕਿਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ,ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਸ਼ਬਦ ਨੂੰ ਮਿਊਜ਼ਿਕ ਸੰਦੀਪ ਸਿੰਘ ਨੇ ਦਿੱਤਾ ਹੈ । ਇਹ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਦਾ ਸ਼ਬਦ ਹੈ ।

bhai kirpal singh ji

ਜਿਸ ਨੂੰ ਕਿ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਨੇ ਆਪਣੀ ਆਵਾਜ਼ ਦਿੱਤੀ ਹੈ ।

ਹੋਰ ਪੜ੍ਹੋ : ਭਾਈ ਕਿਰਪਾਲ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਸ਼ਬਦ ਹੋਇਆ ਰਿਲੀਜ਼

guru gobind singh ji

ਪੀਟੀਸੀ ਪੰਜਾਬੀ ਵੱਲੋਂ ਆਏ ਦਿਨ ਨਵੇਂ ਨਵੇਂ ਸ਼ਬਦਾਂ ਸੰਗਤਾਂ ਦੇ ਲਈ ਰਿਲੀਜ਼ ਕੀਤੇ ਜਾ ਰਹੇ ਹਨ ਅਤੇ ਇਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

bhai kirpal singh

ਪੀਟੀਸੀ ਪੰਜਾਬੀ ਵੱਲੋਂ ਆਏ ਦਿਨ ਨਵੇਂ –ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ ।ਜਿਸ ਤੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੀ ਲਾਭ ਉਠਾ ਰਹੀਆਂ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network