Advertisment

ਸਰਵਣ ਕਰੋ ਭਾਈ ਪਰਮਿੰਦਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

author-image
By Shaminder
New Update
ਸਰਵਣ ਕਰੋ ਭਾਈ ਪਰਮਿੰਦਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ
Advertisment
ਪੀਟੀਸੀ ਪੰਜਾਬੀ ‘ਤੇ ਭਾਈ ਪਰਮਿੰਦਰ ਸਿੰਘ ਜੀ (Bhai Parminder Singh ji) ਦੀ ਆਵਾਜ਼ ‘ਚ ਨਵਾਂ ਸ਼ਬਦ
Advertisment
(Shabad)  ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਇਲਾਵਾ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ‘ਤੇ ਵੀ ਸਰਵਣ ਕਰ ਸਕਦੇ ਹੋ । ਇਸ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਮੋਹਕਮ ਸਿੰਘ ਨੇ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । Bhai parminder singh ji ਹੋਰ ਪੜ੍ਹੋ  : ਸੁਨੰਦਾ ਸ਼ਰਮਾ ਨੇ ਆਪਣੇ ਪਹਿਲੇ ਟਾਕ ਸ਼ੋਅ ਦੀ ਵੀਡੀਓ ਕੀਤੀ ਸਾਂਝੀ, ਇਸ ਸ਼ੋਅ ’ਚ ਆਵੇਗੀ ਨਜ਼ਰ ਇਸ ਸ਼ਬਦ ‘ਚ ਗੁਰੂ ਦੀ ਮਹਿਮਾ ਕੀਤੀ ਗਈ ਹੈ । ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ। ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । Bhai parminder singh ji ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਕਈ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਇਸ ਦੇ ਨਾਲ ਹੀ ਸ਼ਰਧਾਲੂਆਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਪ੍ਰਸਾਰਣ ਕੀਤਾ ਜਾਂਦਾ ਹੈ ।ਤੁਸੀਂ ਵੀ ਸੁਨਣਾ ਚਾਹੁੰਦੇ ਹੋ ਨਵੇਂ-ਨਵੇਂ ਸ਼ਬਦ ਅਤੇ ਮਾਨਣਾ ਚਾਹੁੰਦੇ ਹੋ ਨਵੇਂ ਨਵੇਂ ਪ੍ਰੋਗਾਰਾਮਾਂ ਦਾ ਅਨੰਦ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment