ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

Written by  Shaminder   |  February 22nd 2021 11:47 AM  |  Updated: February 22nd 2021 11:47 AM

ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।

bhai satinderpal singh ji

ਹੋਰ ਪੜ੍ਹੋ :  ਕਿਸਾਨ ਮੋਰਚਾ ਦੇ ਸੀਨੀਅਰ ਆਗੂ ਦਾਤਾਰ ਸਿੰਘ ਦਾ ਹੋਇਆ ਦਿਹਾਂਤ

bhai satinderpal singh ji

ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਪਰਵਿੰਦਰ ਸਿੰਘ ਬੱਬੂ ਨੇ । ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ‘ਚ ਨਾਮ ਸ਼ਬਦ ਦੀ ਮਹਿਮਾ ਕੀਤੀ ਗਈ ਹੈ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

bhai satinderpal singh ji

ਇਸ ਤੋਂ ਇਲਾਵਾ ਸੰਗਤਾਂ ਲਈ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਗੁਰਬਾਣੀ ਅਤੇ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਪੀਟੀਸੀ ਪੰਜਾਬੀ ਲਗਾਤਾਰ ਉਪਰਾਲੇ ਕਰਦਾ ਆ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network