Advertisment

ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

author-image
By Shaminder
New Update
ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ
Advertisment
ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ
Advertisment
ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । bhai satinderpal singh ji
Advertisment
ਹੋਰ ਪੜ੍ਹੋ :  ਕਿਸਾਨ ਮੋਰਚਾ ਦੇ ਸੀਨੀਅਰ ਆਗੂ ਦਾਤਾਰ ਸਿੰਘ ਦਾ ਹੋਇਆ ਦਿਹਾਂਤ bhai satinderpal singh ji ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਪਰਵਿੰਦਰ ਸਿੰਘ ਬੱਬੂ ਨੇ । ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ‘ਚ ਨਾਮ ਸ਼ਬਦ ਦੀ ਮਹਿਮਾ ਕੀਤੀ ਗਈ ਹੈ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । bhai satinderpal singh ji ਇਸ ਤੋਂ ਇਲਾਵਾ ਸੰਗਤਾਂ ਲਈ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਗੁਰਬਾਣੀ ਅਤੇ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਪੀਟੀਸੀ ਪੰਜਾਬੀ ਲਗਾਤਾਰ ਉਪਰਾਲੇ ਕਰਦਾ ਆ ਰਿਹਾ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment