ਸਰਵਣ ਕਰੋ ਭਾਈ ਸਿਮਰਨਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

written by Shaminder | February 05, 2021

ਭਾਈ ਸਿਮਰਨਜੀਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ ।ਸ਼ਬਦ ਨੂੰ ਮਿਊਜ਼ਿਕ ਪਰਵਿੰਦਰ ਸਿੰਘ ਬੱਬੂ ਨੇ ਦਿੱਤਾ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਸ਼ਬਦ ‘ਚ ਗੁਰੂ ਦੀ ਮਹਿਮਾ ਕੀਤੀ ਗਈ ਹੈ ਕਿ ਉਹ ਪ੍ਰਮਾਤਮਾ ਕਿਸ ਤਰ੍ਹਾਂ ਹਰ ਗਰੀਬ ਅਤੇ ਦੀਨ ਦੀ ਮਦਦ ਕਰਦਾ ਹੈ ।

bhai simranjit singh ji

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਲਈ ਨਿੱਤ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।

ਹੋਰ ਪੜ੍ਹੋ : ਸੁਖਸ਼ਿੰਦਰ ਸ਼ਿੰਦਾ ਨੇ ਰਿਹਾਨਾ ਦੇ ਟਵੀਟ ’ਤੇ ਪ੍ਰਤੀਕਰਮ ਦੇਣ ਵਾਲੇ ਬਾਲੀਵੁੱਡ ਸਿਤਾਰਿਆਂ ਨੂੰ ਆਪਣੇ ਤਰੀਕੇ ਨਾਲ ਘੇਰਿਆ, ਕਿਹਾ ‘ਬਾਹਰਲਾ ਬਰਾਂਡ ਤਾਂ ਬਾਹਰਲਾ ਹੀ ਹੁੰਦਾ ਹੈ ਰਿਹਾਨਾ ਜੀ ਨੇ ਇੱਕ ਸਪਰੇ ਮਾਰਿਆ ਸਾਰੇ ਕੀੜੇ ਮਕੌੜੇ ਬਾਹਰ ਆ ਗਏ’

bhai simranjit singh ji

ਸੰਗਤਾਂ ਇਸ ਦਾ ਲਾਭ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹੈ ।

bhai simranjit singh ji

ਇਸ ਤੋਂ ਇਲਾਵਾ ਸ਼ਰਧਾਲੂਆਂ ਲਈ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਪੀਟੀਸੀ ਸਿਮਰਨ ‘ਤੇ ਵੀ ਧਰਮ ਅਤੇ ਵਿਰਸੇ ਨਾਲ ਸਬੰਧਤ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।

0 Comments
0

You may also like