ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਭਾਈ ਸੁਖਵੰਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

Written by  Shaminder   |  October 22nd 2021 05:28 PM  |  Updated: October 22nd 2021 05:28 PM

ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਭਾਈ ਸੁਖਵੰਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਭਾਈ ਸੁਖਵੰਤ ਸਿੰਘ (Bhai Sukhwant Singh ji ) ਜੀ ਦੀ ਆਵਾਜ਼ ‘ਚ ਸ਼ਬਦ (Shabad) ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਸ਼ਬਦ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੰਗਤਾਂ ਲਈ ਰਿਲੀਜ਼ ਕੀਤਾ ਗਿਆ ਹੈ ।

Bhai Sukhwant singh ji -min

ਹੋਰ ਪੜ੍ਹੋ : ਸੀਬੀਐਸਈ ਨੇ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਿਆ, ਗੈਵੀ ਚਾਹਲ ਨੇ ਵੀਡੀਓ ਸਾਂਝਾ ਕਰਕੇ ਜਤਾਇਆ ਰੋਸ

ਜਿਸ ਦਾ ਅਨੰਦ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।ਪੀਟੀਸੀ ਪੰਜਾਬੀ ‘ਤੇ ਜਿੱਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਲਈ ਜਿੱਥੇ ਸਵੇਰੇ ਸ਼ਾਮ ਸ਼ਬਦ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਵਿਖਾਇਆ ਜਾ ਰਿਹਾ ਹੈ ।

Bhai Sukhwant,,-min (1)

ਜਿਸ ਦੇ ਜ਼ਰੀਏ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੁੜ ਕੇ ਲਾਭ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।ਤੁਸੀਂ ਵੀ ਜੁੜਨਾ ਚਾਹੁੰਦੇ ਹੋ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਤਾਂ ਵੇਖਦੇ ਰਹੋ ਪੀਟੀਸੀ ਪੰਜਾਬੀ । ਪੀਟੀਸੀ ਪੰਜਾਬੀ ‘ਤੇ ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network