ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਬੀਬੀ ਗਗਨਦੀਪ ਕੌਰ ਜੀ ਦੀ ਆਵਾਜ਼ ‘ਚ ਸ਼ਬਦ

Written by  Shaminder   |  March 27th 2021 11:12 AM  |  Updated: March 27th 2021 11:12 AM

ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਬੀਬੀ ਗਗਨਦੀਪ ਕੌਰ ਜੀ ਦੀ ਆਵਾਜ਼ ‘ਚ ਸ਼ਬਦ

ਬੀਬੀ ਗਗਨਦੀਪ ਕੌਰ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ਨੂੰ ਤੁਸੀਂ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ  ਸਰਵਣ ਕਰ ਸਕਦੇ ਹੋ ।ਇਸ ਸ਼ਬਦ ‘ਚ ਉੁਸ ਕੁਲ ਮਾਲਕ ਪ੍ਰਮਾਤਮਾ ਦਾ ਗੁਣਗਾਣ ਕੀਤਾ ਗਿਆ ਹੈ ।ਸ਼ਬਦ ਨੂੰ ਕੰਪੋਜ਼ ਕੀਤਾ ਹੈ ਉਸਤਾਦ ਪ੍ਰਿੰਸੀਪਲ ਸੁਖਵੰਤ ਸਿੰਘ ਜੀ ਨੇ ਅਤੇ ਵੀਡੀਓ ਡਾਇਰੈਕਸ਼ਨ ਅਰਸ਼ਦੀਪ ਸਿੰਘ ਨੇ ਕੀਤੀ ਹੈ ।ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਸ਼ਬਦ ਰਿਲੀਜ ਕੀਤਾ ਗਿਆ ਹੈ ।

bibi gagandeep kaur

ਹੋਰ ਪੜ੍ਹੋ :  ਨੀਰੂ ਬਾਜਵਾ ਨੇ ਆਪਣੀ ਜੁੜਵਾ ਧੀਆਂ ਦਾ ਵੀਡੀਓ ਕੀਤਾ ਸਾਂਝਾ, ਇੱਕ ਧੀ ਡਾਂਸ ਕਰਦੀ ਹੋਈ ਆਈ ਨਜ਼ਰ

bibi gagandeep kaur

ਕਿਉੇਂਕਿ ਉਸ ਦੀ ਕਿਰਪਾ ਹੁੰਦੀ ਹੈ ਤਾਂ ਸਾਰੇ ਕੰਮ ਸੰਵਰ ਜਾਂਦੇ ਹਨ । ਇਸ ਸ਼ਬਦ ਨੂੰ ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬੀਤੇ ਦਿਨ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਸੀ । ਇਸ ਸ਼ਬਦ ‘ਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਸੀ ।

bibi gagandeep kaur

ਇਸ ਤੋਂ ਇਲਾਵਾ ਕਈ ਭਾਈ ਸਾਹਿਬਾਨ ਜੀ ਦੀ ਆਵਾਜ਼ ‘ਚ ਵੀ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਦੇ ਲਈ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network