ਸਰਵਣ ਕਰੋ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸ਼ਬਦ

Reported by: PTC Punjabi Desk | Edited by: Shaminder  |  April 12th 2021 04:43 PM |  Updated: April 12th 2021 04:43 PM

ਸਰਵਣ ਕਰੋ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸ਼ਬਦ

ਪੀਟੀਸੀ ਪੰਜਾਬੀ ‘ਤੇ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਨਵਾਂ ਸ਼ਬਦ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।

bibi Ravinder kaur

ਹੋਰ ਪੜ੍ਹੋ : ਕੀ ਗੁਰੂ ਰੰਧਾਵਾ ਜਸਟਿਨ ਬੀਬਰ ਨਾਲ ਲੈ ਕੇ ਆ ਰਹੇ ਹਨ ਕੋਈ ਨਵਾਂ ਗਾਣਾ ! 

bibi ravinder kaur

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਹੋ ਚੁੱਕੇ ਹਨ । ਸੰਗਤਾਂ ਇਨ੍ਹਾਂ ਸ਼ਬਦਾਂ ਨੂੰ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਵੀ ਸਰਵਣ ਕਰ ਸਕਦੇ ਹਨ। ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਪੀਟੀਸੀ ਪੰਜਾਬੀ ਲਗਾਤਾਰ ਉਪਰਾਲੇ ਕਰ ਰਿਹਾ ਹੈ ।

Bibi Ravinder Kaur

ਇਸੇ ਲੜੀ ਦੇ ਤਹਿਤ ਪਿਛਲੇ ਕਈ ਸਾਲਾਂ ਤੋਂ ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।


Popular Posts