ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

Written by  Shaminder   |  May 25th 2021 11:24 AM  |  Updated: May 25th 2021 11:24 AM

ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਸ਼ਬਦ ‘ਚ ਉਸ ਕੁਲ ਮਾਲਕ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ ਕਿ ਹੇ ਪ੍ਰਮਾਤਮਾ ਇਸ ਸੰਸਾਰ ਨੂੰ ਆਪਣੀ ਕਿਰਪਾ ਦੇ ਨਾਲ ਰੱਖ ਲੈ ।

bibi ravinder kaur

ਹੋਰ ਪੜ੍ਹੋ : ਹਰਭਜਨ ਮਾਨ ਨੇ ਆਪਣੀ ਧੀ ਦੇ ਨਾਲ ਕੀਤੀ ਖੂਬ ਮਸਤੀ, ਵੀਡੀਓ ਕੀਤਾ ਸਾਂਝਾ 

Bibi Ravinder kaur ji

ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ਅਤੇ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਅਲੀ ਅਕਬਰ ਨੇ ਅਤੇ ਪੀਟੀਸੀ ਰਿਕਾਰਡਜ਼ ਵੱਲੋਂ ਇਸ ਸ਼ਬਦ ਦਾ ਵੀਡੀਓ ਤਿਆਰ ਕੀਤਾ ਗਿਆ ਹੈ ।

Shabad

ਇਸ ਤੋਂ ਪਹਿਲਾਂਵੀ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਸੰਗਤਾਂ ਦੇ ਲਈ ਨਵਾਂ ਸ਼ਬਦ ਰਿਲੀਜ਼ ਕੀਤਾ ਗਿਆ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network