Advertisment

ਬੀਬੀ ਰਵਿੰਦਰ ਕੌਰ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

author-image
By Shaminder
New Update
ਬੀਬੀ ਰਵਿੰਦਰ ਕੌਰ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ
Advertisment
ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ
Advertisment
ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼, ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਪੀਟੀਸੀ ਰਿਕਾਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਸ਼ਬਦ ‘ਚ ਮਨੁੱਖ ਜੀਵਨ ਦੇ ਇਸ ਸੰਸਾਰ ‘ਤੇ ਆਉਣ ਦੇ ਮਕਸਦ ਨੂੰ ਦਰਸਾਇਆ ਗਿਆ ਹੈ । bibi ravinder ਬੀਬੀ ਰਵਿੰਦਰ ਕੌਰ ਜੀ ਦੀ ਰਸਭਿੰਨੀ ਆਵਾਜ਼ ‘ਚ ਰਿਲੀਜ਼ ਕੀਤੇ ਗਏ ਇਸ ਸ਼ਬਦ ਨੂੰ ਸੰਗਤਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਸ਼ਰਧਾਲੂ ਸ਼ਬਦ ਗੁਰਬਾਣੀ ਨਾਲ ਜੁੜ ਕੇ ਲਾਭ ਉਠਾ ਰਹੇ ਹਨ ਅਤੇ ਆਪਣਾ ਜੀਵਨ ਸਫਲ ਕਰ ਰਹੇ ਹਨ ।
Advertisment
ਹੋਰ ਪੜ੍ਹੋ : ਧਾਰਮਿਕ ਸ਼ਬਦ ‘ਰਾਮ ਗੁਸਈਆ ਜੀਅ ਕੇ ਜੀਵਨਾ’ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ guru gobind ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ਵੱਲੋਂ ਕਈ ਭਾਈ ਸਾਹਿਬਾਨ ਦੀਆਂ ਆਵਾਜ਼ਾਂ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ। gurdwara sahib ਪੀਟੀਸੀ ਪੰਜਾਬੀ ‘ਤੇ ਜਿੱਥੇ ਸਵੇਰੇ ਸ਼ਾਮ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ, ਉੱਥੇ ਹੀ ਪੀਟੀਸੀ ਸਿਮਰਨ ‘ਤੇ ਵੀ ਧਾਰਮਿਕ ਪ੍ਰੋਗਰਾਮ ਅਤੇ ਸਿੱਖੀ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਖਾਈਆਂ ਜਾਂਦੀਆਂ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment