Advertisment

ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ ‘ਸਤਿਗੁਰੁ ਬੰਦੀਛੋੜੁ ਹੈ’

author-image
By Shaminder
New Update
ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ ‘ਸਤਿਗੁਰੁ ਬੰਦੀਛੋੜੁ ਹੈ’
Advertisment
ਪੀਟੀਸੀ ਰਿਕਾਰਡਜ਼ ਵੱਲੋਂ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਦੇ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਜੀ ਜਲੰਧਰ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ‘ਸਤਿਗੁਰੁ ਬੰਦੀਛੋੜੁ ਹੈ’ ਦਾ ਵਰਲਡ ਪ੍ਰੀਮੀਅਰ ਪੀਟੀਸੀ ਰਿਕਾਰਡਜ਼ ‘ਤੇ ਕੀਤਾ ਗਿਆ ਹੈ । ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਰੱਖਦੇ ਹੋਏ ਇਸ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ ।
Advertisment
bhai amritpal singh ji ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ‘ਤੇ ਵੀ ਇਸ ਸ਼ਬਦ ਨੂੰ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਰਿਕਾਰਡਜ਼ ਵੱਲੋਂ ਲਗਾਤਾਰ ਨਾਨਕ ਨਾਮ ਲੇਵਾ ਸੰਗਤਾਂ ਲਈ ਸ਼ਬਦ ਰਿਲੀਜ਼ ਕੀਤੇ ਗਏ ਹਨ । ਹੋਰ ਪੜ੍ਹੋ :ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਇਆ ਧਾਰਮਿਕ ਸ਼ਬਦ ‘ਅੰਮ੍ਰਿਤ ਪੀਵੈ ਅਮਰੁ ਸੋ ਹੋਇ’, ਦੇਖੋ ਵੀਡੀਓ Bhai Amritpal singh ji ਇਸ ਤੋਂ ਇਲਾਵਾ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਲਈ ਪੀਟੀਸੀ ਪੰਜਾਬੀ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਜਿੱਥੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਗੁਰੂ ਘਰ ਦੇ ਨਾਲ ਜੁੜ ਕੇ ਆਪਣਾ ਜੀਵਨ ਸਫਲ ਕਰਦੀਆਂ ਹਨ । ptc Records ਪੀਟੀਸੀ ਪੰਜਾਬੀ ਦੇ ਚੈਨਲ ਪੀਟੀਸੀ ਸਿਮਰਨ ‘ਤੇ ਵੀ ਲਗਾਤਾਰ ਧਾਰਮਿਕ ਪ੍ਰੋਗਰਾਮਾਂ ਅਤੇ ਧਾਰਮਿਕ ਸਮਾਗਮਾਂ ਦੇ ਲਾਈਵ ਵਿਖਾਏ ਜਾਂਦੇ ਹਨ । ਜਿਸ ਦਾ ਲਾਭ ਸੰਗਤਾਂ ਉਠਾਉਂਦੀਆਂ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment