ਗਾਇਕ ਬਲਰਾਜ ਦਾ ਨਵਾਂ ਧਾਰਮਿਕ ਗੀਤ ਸਰੋਤਿਆਂ ਨੂੰ ਆ ਰਿਹਾ ਪਸੰਦ
ਗਾਇਕ ਬਲਰਾਜ ਦਾ ਨਵਾਂ ਧਾਰਮਿਕ ਗੀਤ ਸਰੋਤਿਆਂ ਨੂੰ ਆ ਰਿਹਾ ਪਸੰਦ
ਗਾਇਕ ਬਲਰਾਜ ਦਾ ਨਵਾਂ ਧਾਰਮਿਕ ਗੀਤ ‘ਨਾਨਕ ਨੇ ਆਖਿਆ’ ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਦੇ ਬੋਲ ਸਿੰਘ ਜੀਤ ਨੇ ਲਿਖੇ ਹਨ ਅਤੇ ਮਿਊਜ਼ਿਕ ਜੀ ਗੁਰੀ ਨੇ ਦਿੱਤਾ ਹੈ । ਇਸ ਗੀਤ ‘ਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਸ ਧਾਰਮਿਕ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।
Image From Balraj's Song
ਹੋਰ ਪੜ੍ਹੋ : ਪੰਜਾਬ ਦੇ ਸੁਪਰ ਸ਼ੈੱਫ ਸੀਜ਼ਨ-6 ਦੇ ਇਸ ਵਾਰ ਦੇ ਐਪੀਸੋਡ ‘ਚ ਅਕਸ਼ਿਤਾ ਬਣਾਏਗੀ ਖ਼ਾਸ ਡਿੱਸ਼
Image From Balraj's Song
ਗਾਇਕ ਜੈਜ਼ੀ ਬੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝਾ ਕਰਦੇ ਹੋਏ ਇਸ ਗੀਤ ਦੀ ਸ਼ਲਾਘਾ ਕੀਤੀ ਹੈ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬਲਰਾਜ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ । ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।
Image From Balraj Song
ਬਲਰਾਜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਬਲਰਾਜ ਆਪਣੀ ਸਾਫ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
