ਪੰਜਾਬੀ ਗੀਤ ‘ਵਾਇਬ’ ‘ਤੇ ਕ੍ਰਿਕੇਟਰ ਜਸਪ੍ਰੀਤ ਸਿੰਘ ਬੁਮਰਾਹ ਨੇ ਆਪਣੀ ਪਤਨੀ ਸੰਜਨਾ ਦੇ ਨਾਲ ਬਣਾਈ ਪਿਆਰੀ ਜਿਹੀ ਵੀਡੀਓ

written by Lajwinder kaur | October 13, 2021

ਦਿਲਜੀਤ ਦੋਸਾਂਝ ਦੇ ਵਾਇਬ ਅਤੇ ਲਵਰ ਗੀਤ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਿਆਰ ਮਿਲ ਰਿਹਾ ਹੈ। ਬਾਲੀਵੁੱਡ ਤੋਂ ਲੈ ਕੇ ਕ੍ਰਿਕੇਟਰ ਜਗਤ ਦੇ ਖਿਡਾਰੀ ਵੀ ਦਿਲਜੀਤ ਦੋਸਾਂਝ ਦੀ ਮੂਨ ਚਾਇਲਡ ਏਰਾ ਐਬਲਮ  ਦਾ ਲੁਤਫ ਲੈ ਰਹੇ ਹਨ। ਅਜਿਹੇ ‘ਚ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਸਿੰਘ ਬੁਮਰਾਹ ਨੇ ਵਾਇਬ ਗੀਤ (Diljit Dosanjh-Vibe) ਉੱਤੇ ਬਹੁਤ ਹੀ ਪਿਆਰੀ ਜਿਹੀ ਵੀਡੀਓ ਬਣਾਈ ਹੈ।

jasprit-bumrah 1 Image Source: instagram

ਹੋਰ ਪੜ੍ਹੋ : ‘Yes I Am Student’ ਫ਼ਿਲਮ ਦਾ ਪਹਿਲਾ ਗੀਤ ‘SAAB’ ਹੋਇਆ ਰਿਲੀਜ਼, ਪਿਉ ਦੇ ਜਜ਼ਬਾਤਾਂ ਨੂੰ ਬਿਆਨ ਕਰਦਾ ਇਹ ਗੀਤ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਜਸਪ੍ਰੀਤ ਸਿੰਘ ਬੁਮਰਾਹ (jasprit bumrah) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣੀ ਨਵੀਂ ਵੀਡੀਓ ਵਾਇਬ ਗੀਤ ਦੇ ਨਾਲ ਪੋਸਟ ਕੀਤੀ ਹੈ। ਇਸ ਵੀਡੀਓ ਚ ਉਹ ਆਪਣੀ ਪਤਨੀ ਸੰਜਨਾ ਦੇ ਨਾਲ ਐਕਟ ਕਰਦੇ ਹੋਏ ਨਜ਼ਰ ਆ ਰਹੇ ਨੇ। ਪ੍ਰਸ਼ੰਸਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ।

ਹੋਰ ਪੜ੍ਹੋ : ਹਰਦੀਪ ਗਰੇਵਾਲ ਨੇ ‘ਤੁਣਕਾ-ਤੁਣਕਾ’ ਫ਼ਿਲਮ ਦੀ ਸਫਲਤਾ ਤੋਂ ਬਾਅਦ ਕੀਤਾ ਆਪਣੀ ਅਗਲੀ ਫ਼ਿਲਮ 'S.W.A.T PUNJAB' ਦਾ ਐਲਾਨ

Image Source: instagram

ਇਸੇ ਸਾਲ ਮਾਰਚ ਮਹੀਨੇ ‘ਚ ਜਸਪ੍ਰੀਤ ਸਿੰਘ ਬੁਮਰਾਹ ਤੇ ਸੰਜਨਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਾਵਾਂ ਲਈਆਂ ਸਨ। ਦੋਵਾਂ ਦੇ ਵਿਆਹ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਖੂਬ ਵਾਇਰਲ ਹੋਈਆਂ ਸਨ । ਏਨੀਂ ਦਿਨੀਂ ਉਹ ਆਈ.ਪੀ.ਐੱਲ 2021 ਵੀ ਖੇਡਦੇ ਹੋਏ ਨਜ਼ਰ ਆਏ ਸੀ।

 

 

View this post on Instagram

 

A post shared by jasprit bumrah (@jaspritb1)

0 Comments
0

You may also like