ਮਾਧੁਰੀ ਦੀਕਸ਼ਿਤ ਦੇ ਬੇਟੇ ਨੇ ਗ੍ਰੈਜੁਏਸ਼ਨ ਕੀਤੀ ਪਾਸ, ਅਦਾਕਾਰਾ ਨੇ ਸਾਂਝਾ ਕੀਤਾ ਪਰਾਊਡ ਮੂਮੈਂਟ

written by Shaminder | May 31, 2021

ਮਾਧੁਰੀ ਦੀਕਸ਼ਿਤ ਆਪਣੇ ਜ਼ਮਾਨੇ ‘ਚ ਮਸ਼ਹੂਰ ਅਦਾਕਾਰਾ ਰਹੀ ਹੈ । ਉਹ ਅੱਜ ਕੱਲ੍ਹ ਕਈ ਰਿਆਲਟੀ ਸ਼ੋਅ ‘ਚ ਨਜ਼ਰ ਆ ਰਹੀ ਹੈ । ਉਨ੍ਹਾਂ ਨੇ ਆਪਣੇ ਬੇਟੇ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ ।ਇਸ ਵੀਡੀਓ ‘ਚ ਉਹ ਆਪਣੇ ਬੇਟੇ ਦੇ ਨਾਲ ਖੁਸ਼ੀ ਦੇ ਪਲ ਸਾਂਝੇ ਕਰਦੀ ਵਿਖਾਈ ਦੇ ਰਹੀ ਹੈ ।ਅਦਾਕਾਰਾ ਨੇ ਆਪਣੇ ਬੇਟੇ ਦਾ ਪਰਾਊਡ ਮੂਮੈਂਟ ਸਾਂਝਾ ਕੀਤਾ ਹੈ ।

Madhuri Image From Madhuri Dixit Instagram

ਹੋਰ ਪੜ੍ਹੋ : ਬੌਬੀ ਦਿਓਲ ਤਾਨੀਆ ਅਹੂਜਾ ਦੀ ਇਸ ਤਰ੍ਹਾਂ ਸ਼ੁਰੂ ਹੋਈ ਸੀ ਲਵ ਸਟੋਰੀ, ਬੀਤੇ ਦਿਨ ਮਨਾਈ ਹੈ ਮੈਰਿਜ਼ ਐਨੀਵਰਸਰੀ 

madhuri

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਮਾਧੁਰੀ ਨੇ ਉਸ ਨੂੰ ਭਵਿੱਖ ਲਈ ਸ਼ੁਭਕਾਮਨਾ ਦਿੱਤੀ ਹੈ । ਦੱਸ ਦਈਏ ਕਿ ਮਾਧੁਰੀ ਦੇ ਬੇਟੇ ਨੇ ਗ੍ਰੈਜੁਏਸ਼ਨ ਪੂਰੀ ਕਰ ਲਈ ਹੈ । ਖਾਸ ਗੱਲ ਇਹ ਹੈ ਕਿ ਉੇਨ੍ਹਾਂ ਦੇ ਬੇਟੇ ਨੇ ਫਲਾਇੰਗ ਕਲਰਸ ਦੇ ਨਾਲ ਗ੍ਰੈਜੂਏਸ਼ਨ ਪਾਸ ਕੀਤੀ ਹੈ ।

Madhuri with Family

ਜਿਸ ਨੂੰ ਲੈ ਕੇ ਮਾਧੁਰੀ ਅਤੇ ਉਨ੍ਹਾਂ ਦੇ ਪਤੀ ਸ਼੍ਰੀਰਾਮ ਨੇਨੇ ਨੇ ਬੇਟੇ ਦੀ ਇਸ ਉਪਲਬਧੀ ਨੂੰ ਫੈਂਸ ਦੇ ਨਾਲ ਸ਼ੇਅਰ ਕੀਤਾ ਹੈ । ਮਾਧੁਰੀ ਦੀਕਸ਼ਿਤ ਆਪਣੇ ਪੁੱਤਰ ਦੀ ਇਸ ਉਪਲਬਧੀ ਤੋਂ ਕਾਫੀ ਖੁਸ਼ ਹਨ ।

 

View this post on Instagram

 

A post shared by Madhuri Dixit (@madhuridixitnene)

ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਫ਼ਿਲਮਾਂ ‘ਚ ਉੁਨ੍ਹਾਂ ਨੇ ਕੰਮ ਕੀਤਾ ਹੈ ।

 

0 Comments
0

You may also like