ਮਾਹੀ ਵਿੱਜ ਨੇ ਆਪਣੀ ਧੀ ਤਾਰਾ ਦੇ ਨਾਲ ਬਣਾਈ ਪਿਆਰੀ ਜਿਹੀ ਵੀਡੀਓ, ਇੰਟਰਨੈੱਟ ‘ਤੇ ਖੂਬ ਪਸੰਦ ਕੀਤੀ ਜਾ ਰਹੀ ਹੈ ਇਹ ਵੀਡੀਓ

written by Lajwinder kaur | August 07, 2020

ਟੀਵੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਮਾਹੀ ਵਿੱਜ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੀ ਬੇਟੀ ਤਾਰਾ ਦੇ ਨਾਲ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ ।

ਹੋਰ ਵੇਖੋ : ਪੰਜਾਬੀ ਗੀਤ ‘ਸੌਦਾ ਖਰਾ ਖਰਾ’ ‘ਤੇ ਐਕਟਰੈੱਸ ਸ਼ਿਲਪਾ ਸ਼ੈੱਟੀ ਆਪਣੀ ਸੱਸ ਦੇ ਨਾਲ ਨੱਚਦੀ ਆਈ ਨਜ਼ਰ, ਇੰਟਰਨੈੱਟ ‘ਤੇ ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ ਉਨ੍ਹਾਂ ਨੇ ਇੱਕ ਹੋਰ ਵੀਡੀਓ ਫੈਨਜ਼ ਦੇ ਨਾਲ ਸਾਂਝੀ ਕੀਤੀ ਹੈ । ਇਸ ਵੀਡੀਓ ‘ਚ ਉਹ ਆਪਣੀ ਧੀ ਦੇ ਨਾਲ ਹਿੰਦੀ ਗੀਤ ‘ਤੁਝੇ ਕਿਤਨਾ ਚਾਹਣੇ ਲਗੇ ਹਮ’ ਉੱਤੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਨੇ । ਇਸ ਕਿਊਟ ਜਿਹੀ ਵੀਡੀਓ ਨੂੰ ਦਰਸ਼ਕ ਖੂਬ ਪਸੰਦ ਕਰ ਰਹੇ ਨੇ । ਜੇ ਗੱਲ ਕਰੀਏ ਮਾਹੀ ਵਿੱਜ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਦੇ ਕਈ ਨਾਮੀ ਸੀਰੀਅਲਾਂ ‘ਚ ਕੰਮ ਕਰ ਚੁੱਕੇ ਨੇ । ਉਨ੍ਹਾਂ ਦੇ ਪਤੀ ਜੈ ਭਾਨੁਸ਼ਾਲੀ ਵੀ ਟੀਵੀ ਜਗਤ ਦੇ ਮਸ਼ਹੂਰ ਐਕਟਰ ਨੇ । ਦੋਵਾਂ ਦੀ ਜੋੜੀ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ ।

0 Comments
0

You may also like