ਮਾਹੀ ਵਿੱਜ ਨੇ ਆਪਣੀ ਧੀ ਤਾਰਾ ਦੇ ਨਾਲ ਬਣਾਈ ਪਿਆਰੀ ਜਿਹੀ ਵੀਡੀਓ, ਇੰਟਰਨੈੱਟ ‘ਤੇ ਖੂਬ ਪਸੰਦ ਕੀਤੀ ਜਾ ਰਹੀ ਹੈ ਇਹ ਵੀਡੀਓ

Written by  Lajwinder kaur   |  August 07th 2020 11:02 AM  |  Updated: August 07th 2020 11:02 AM

ਮਾਹੀ ਵਿੱਜ ਨੇ ਆਪਣੀ ਧੀ ਤਾਰਾ ਦੇ ਨਾਲ ਬਣਾਈ ਪਿਆਰੀ ਜਿਹੀ ਵੀਡੀਓ, ਇੰਟਰਨੈੱਟ ‘ਤੇ ਖੂਬ ਪਸੰਦ ਕੀਤੀ ਜਾ ਰਹੀ ਹੈ ਇਹ ਵੀਡੀਓ

ਟੀਵੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਮਾਹੀ ਵਿੱਜ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੀ ਬੇਟੀ ਤਾਰਾ ਦੇ ਨਾਲ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ ।

ਹੋਰ ਵੇਖੋ : ਪੰਜਾਬੀ ਗੀਤ ‘ਸੌਦਾ ਖਰਾ ਖਰਾ’ ‘ਤੇ ਐਕਟਰੈੱਸ ਸ਼ਿਲਪਾ ਸ਼ੈੱਟੀ ਆਪਣੀ ਸੱਸ ਦੇ ਨਾਲ ਨੱਚਦੀ ਆਈ ਨਜ਼ਰ, ਇੰਟਰਨੈੱਟ ‘ਤੇ ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

ਉਨ੍ਹਾਂ ਨੇ ਇੱਕ ਹੋਰ ਵੀਡੀਓ ਫੈਨਜ਼ ਦੇ ਨਾਲ ਸਾਂਝੀ ਕੀਤੀ ਹੈ । ਇਸ ਵੀਡੀਓ ‘ਚ ਉਹ ਆਪਣੀ ਧੀ ਦੇ ਨਾਲ ਹਿੰਦੀ ਗੀਤ ‘ਤੁਝੇ ਕਿਤਨਾ ਚਾਹਣੇ ਲਗੇ ਹਮ’ ਉੱਤੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਨੇ । ਇਸ ਕਿਊਟ ਜਿਹੀ ਵੀਡੀਓ ਨੂੰ ਦਰਸ਼ਕ ਖੂਬ ਪਸੰਦ ਕਰ ਰਹੇ ਨੇ । ਜੇ ਗੱਲ ਕਰੀਏ ਮਾਹੀ ਵਿੱਜ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਦੇ ਕਈ ਨਾਮੀ ਸੀਰੀਅਲਾਂ ‘ਚ ਕੰਮ ਕਰ ਚੁੱਕੇ ਨੇ । ਉਨ੍ਹਾਂ ਦੇ ਪਤੀ ਜੈ ਭਾਨੁਸ਼ਾਲੀ ਵੀ ਟੀਵੀ ਜਗਤ ਦੇ ਮਸ਼ਹੂਰ ਐਕਟਰ ਨੇ । ਦੋਵਾਂ ਦੀ ਜੋੜੀ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network