ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਮਾਹਿਰਾ ਸ਼ਰਮਾ ਦਾ ਦਿਲਜੀਤ ਦੋਸਾਂਝ ਦੇ ਗੀਤ ‘ਤੇ ਬਣਾਇਆ ਇਹ ਵੀਡੀਓ

Written by  Lajwinder kaur   |  June 29th 2020 06:13 PM  |  Updated: June 29th 2020 06:13 PM

ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਮਾਹਿਰਾ ਸ਼ਰਮਾ ਦਾ ਦਿਲਜੀਤ ਦੋਸਾਂਝ ਦੇ ਗੀਤ ‘ਤੇ ਬਣਾਇਆ ਇਹ ਵੀਡੀਓ

ਪੰਜਾਬੀ ਮਾਡਲ ਮਾਹਿਰਾ ਸ਼ਰਮਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਦਿਲਜੀਤ ਦੋਸਾਂਝ ਦੇ ਗੀਤ ‘Do You Know’ ਉੱਤੇ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ।

 

View this post on Instagram

 

Do you know ?

A post shared by Mahira Sharma (@officialmahirasharma) on

ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਗੀਤ ਦੇ ਨਾਮ ਦੇ ਨਾਲ ਹਾਰਟ ਵਾਲਾ ਇਮੋਜ਼ੀ ਪੋਸਟ ਕੀਤਾ ਹੈ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ । ਹੁਣ ਤੱਕ 5 ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ।

mahira sharma with parsa

ਜੇ ਗੱਲ ਕਰੀਏ ਮਾਹਿਰਾ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਦੇ ਰਿਆਲਟੀ ਸ਼ੋਅ ‘ਚ ਨਜ਼ਰ ਆਏ ਸੀ । ਮਾਹਿਰਾ ਸ਼ਰਮਾ ਪਾਰਸ ਛਾਬੜਾ ਦੇ ਨਾਲ ਪਿਛੇ ਜਿਹੇ ਬਾਲੀਵੁੱਡ ਦੀ ਨਾਮੀ ਗਾਇਕਾ ਸੋਨੂੰ ਕੱਕੜ ਤੇ ਨਿਖਿਲ ਡਿਸੂਜ਼ਾ ਦਾ ਗੀਤ ‘ਬਾਰਿਸ਼’ ‘ਚ ਦਿਖਾਈ ਦਿੱਤੇ ਸਨ । ਇਸ ਤੋਂ ਇਲਾਵਾ ਉਹ ਕਈ ਨਾਮੀ ਗਾਇਕ ਜਿਵੇਂ ਪ੍ਰਭ ਗਿੱਲ, ਅੰਮ੍ਰਿਤ ਮਾਨ, ਕਰਜ ਰੰਧਾਵਾ, ਰੋਹਨਪ੍ਰੀਤ ਸਿੰਘ, ਜੱਸ ਮਾਣਕ, ਇੰਦਰ ਚਾਹਲ ਸਣੇ ਕਈ ਗਾਇਕਾਂ ਦੇ ਗੀਤਾਂ ‘ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network