Advertisment

ਮਲਾਇਕਾ ਅਰੋੜਾ ਨੇ ਵਰਕ ਆਊਟ ਦਾ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਵੀ ਕੀਤੀ ਖ਼ਾਸ ਅਪੀਲ

author-image
By Shaminder
New Update
ਮਲਾਇਕਾ ਅਰੋੜਾ ਨੇ ਵਰਕ ਆਊਟ ਦਾ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਵੀ ਕੀਤੀ ਖ਼ਾਸ ਅਪੀਲ
Advertisment
ਮਲਾਇਕਾ ਅਰੋੜਾ ਆਪਣੀ ਫਿੱਟਨੈਸ ਨੂੰ ਲੈ ਕੇ ਕਾਫੀ ਚਰਚਾ ‘ਚ ਰਹਿੰਦੀ ਹੈ । ਉਹ ਆਪਣੇ
Advertisment
ਵਰਕ ਆਊਟ ਦੇ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਵਰਕ ਆਊਟ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਵਰਕ ਆਊਟ ਕਰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਹ ਹੋਰਨਾਂ ਲੋਕਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਦੀ ਹੋਈ ਵਿਖਾਈ ਦੇ ਰਹੀ ਹੈ । malaika Image From Instagram ਹੋਰ ਪੜ੍ਹੋ : ਹੁਣ ਕਮਾਲ ਆਰ ਖ਼ਾਨ ਮੀਕਾ ਸਿੰਘ ਸਿੰਘ ਦੇ ਖਿਲਾਫ ਲੈ ਕੇ ਆ ਰਹੇ ਹਨ ਗਾਣਾ 
Advertisment
malaika Image From Instagram ਪ੍ਰਸ਼ੰਸਕਾਂ ਵੱਲੋਂ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ । ਮਲਾਇਕਾ ਅਰੋੜਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਉਂਟ 'ਤੇ ਇਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਉਹ ਟਰੈਡਮਿਲ 'ਤੇ ਚੱਲਦੀ, ਪੈਰ ਚੁੱਕਦੀ, ਸਕੁਐਟ ਕਰਦੀ ਤੇ ਯੋਗ ਮੁਦਰਾ 'ਚ  ਨਜ਼ਰ ਆ ਰਹੀ ਹੈ। malaika Image From Instagram ਆਪਣੇ ਇਸ ਵਰਕਆਊਟ ਵੀਡੀਓ ਦੇ ਨਾਲ ਮਲਾਇਕਾ ਅਰੋੜਾ ਨੇ ਪ੍ਰਸ਼ੰਸਕਾਂ ਲਈ ਖ਼ਾਸ ਪੋਸਟ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ ਲੋਕਾਂ ਨੂੰ ਵਰਕਆਊਟ ਕਰਨ ਲਈ ਪ੍ਰੇਰਿਤ ਕੀਤਾ ਹੈ। ਅਦਾਕਾਰਾ ਨੇ ਪੋਸਟ ਵਿਚ ਲਿਖਿਆ,'ਤੁਰਨਾ, ਦੌੜਨਾ, ਸਾਹ ਲੈਣਾ, ਫਲੈਕਸ ਕਰਨਾ ਪਰ ਸ਼ੁਰੂ ਤਾਂ ਕਰੋ। ਅੰਤਰਰਾਸ਼ਟਰੀ ਯੋਗਾ ਦਿਵਸ ਦੇ 4 ਦਿਨ ਬਚੇ ਹਨ! ਤੁਸੀਂ ਜਾਣਨਾ ਚਾਹੁੰਦੇ ਹੋ ਕਿ ਮੈਂ ਕੀ ਕਰ ਰਹੀ ਹਾਂ'।
 
View this post on Instagram
 

A post shared by Malaika Arora (@malaikaaroraofficial)

Advertisment

Stay updated with the latest news headlines.

Follow us:
Advertisment
Advertisment
Latest Stories
Advertisment