Advertisment

ਐਕਟਰ ਮਲਕੀਤ ਰੌਣੀ ਹੱਥਾਂ ‘ਚ ਕਾਲੀਆਂ ਝੰਡੀਆਂ ਦੇ ਨਾਲ ਆਏ ਨਜ਼ਰ, ਕਿਸਾਨਾਂ ਦੇ ਹੱਕਾਂ ਦੀ ਲੜਾਈ ‘ਚ ਦੇ ਰਹੇ ਨੇ ਪੂਰਾ ਸਾਥ

author-image
By Lajwinder kaur
New Update
ਐਕਟਰ ਮਲਕੀਤ ਰੌਣੀ ਹੱਥਾਂ ‘ਚ ਕਾਲੀਆਂ ਝੰਡੀਆਂ ਦੇ ਨਾਲ ਆਏ ਨਜ਼ਰ, ਕਿਸਾਨਾਂ ਦੇ ਹੱਕਾਂ ਦੀ ਲੜਾਈ ‘ਚ ਦੇ ਰਹੇ ਨੇ ਪੂਰਾ ਸਾਥ
Advertisment
ਪੰਜਾਬੀ ਫ਼ਿਲਮੀ ਜਗਤ ਦੇ ਦਿੱਗਜ ਐਕਟਰ ਮਲਕੀਤ ਰੌਣੀ ਜੋ ਕਿਸੇ ਪਹਿਚਾਣ ਦੇ ਮੁਹਤਾਜ ਨਹੀਂ ਹਨ । ਪੰਜਾਬੀ ਫ਼ਿਲਮਾਂ ‘ਚ ਉਨ੍ਹਾਂ ਦੇ ਕੰਮ ਦਾ ਪੂਰਾ ਬੋਲ ਬਾਲਾ ਹੈ । ਪਰ ਇਸ ਸਮੇਂ ਉਹ ਐਕਟਰ ਨਹੀਂ ਸਗੋ ਬਤੌਰ ਪੰਜਾਬੀ ਬਣ ਕੇ ਆਪਣੇ
Advertisment
ਕਿਸਾਨ ਵੀਰਾਂ ਦਾ ਪੂਰਾ ਸਾਥ ਦੇ ਰਹੇ ਹਨ । ਉਹ ਹੱਥਾਂ ‘ਚ ਕਾਲੀਆਂ ਝੰਡੀਆਂ ਲੈ ਕੇ ਖੇਤੀ ਬਿੱਲਾਂ ਦਾ ਵਿਰੋਧ ਕਰਦੇ ਹੋਏ ਦਿਖਾਈ ਦੇ ਰਹੇ ਹਨ ।
Advertisment
publive-image  ਹੋਰ ਪੜ੍ਹੋ : ਕੋਰੋਨਾ ਕਾਲ ‘ਚ ਲੋਕਾਂ ਦੀ ਸੇਵਾ ਕਰਦੇ ਹੋਏ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਨੂੰ ਹੋਇਆ ਕੋਰੋਨਾ, ਜਲਦੀ ਸਿਹਤਮੰਦ ਹੋਣ ਲਈ ਲੋਕ ਕਰ ਰਹੇ ਨੇ ਦੁਆਵਾਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਖਿਲਾਫ਼ ਦੇਸ਼ ਭਰ ‘ਚ ਵਿਰੋਧ ਕੀਤਾ ਜਾ ਰਿਹਾ ਹੈ । ਪੰਜਾਬ ਸੂਬੇ ‘ਚ ਵੀ
Advertisment
ਕਿਸਾਨ ਕਈ ਦਿਨਾਂ ਤੋਂ ਸੜਕਾਂ ਤੇ ਰੇਲ ਪਟੜੀਆਂ ਉੱਤੇ ਬੈਠ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ । publive-image ਪੰਜਾਬੀ ਮਨੋਰੰਜਨ ਜਗਤ ਦੇ ਸਾਰੇ ਹੀ ਕਲਾਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹੋਏ ਹਨ । ਥਾਂ-ਥਾਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਹੋ ਰਹੇ ਹਨ।
Advertisment
publive-image ਜੇ ਗੱਲ ਕਰੀਏ ਮਲਕੀਤ ਰੌਣੀ ਦੀ ਤਾਂ ਉਹ ਕਈ ਸੁਪਰ ਹਿੱਟ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ । ਇਸ ਤੋਂ ਇਲਾਵਾ ਕਈ ਪੰਜਾਬੀ ਗੀਤਾਂ ਦੀਆਂ ਵੀਡੀਓ ‘ਚ ਵੀ ਕੰਮ ਕਰ ਚੁੱਕੇ ਹਨ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment