Advertisment

ਗਾਇਕ ਮਲਕੀਤ ਸਿੰਘ ਨੇ ਨਮ ਅੱਖਾਂ ਨਾਲ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ, ਵੀਡੀਓ ਵਾਇਰਲ

author-image
By Rupinder Kaler
New Update
ਗਾਇਕ ਮਲਕੀਤ ਸਿੰਘ ਨੇ ਨਮ ਅੱਖਾਂ ਨਾਲ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ, ਵੀਡੀਓ ਵਾਇਰਲ
Advertisment
ਭਾਰਤ ਅਤੇ ਚੀਨ ਵਿਚਾਲੇ ਗਲਵਾਨ ਘਾਟੀ ਵਿੱਚ ਚੀਨੀ ਫੌਜੀਆਂ ਨਾਲ ਹੋਈ ਝੜਪ ਵਿੱਚ ਭਾਰਤ ਦੇ ਕਰਨਲ ਸਮੇਤ ਸ਼ਹੀਦ ਹੋਏ 20 ਜਵਾਨਾਂ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ ਹੈ । ਇਹਨਾਂ ਸ਼ਹੀਦਾਂ ਦੀ ਕੁਰਬਾਨੀ ’ਤੇ ਪੂਰਾ ਦੇਸ਼ ਮਾਣ ਕਰ ਰਿਹਾ ਹੈ ਤੇ ਪੂਰੇ ਦੇਸ਼ ਵਿੱਚ ਗਮ ਦਾ ਮਾਹੌਲ ਹੈ । ਸੋਸ਼ਲ ਮੀਡੀਆ ’ਤੇ ਇਹਨਾਂ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ । https://www.instagram.com/p/CBidDdxJ5EC/ ਫ਼ਿਲਮੀ ਸਿਤਾਰਿਆਂ ਨੇ ਵੀ ਇਹਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ । ਪੰਜਾਬੀ ਫ਼ਿਲਮ ਇੰਡਸਟਰੀ ਦੀ ਗੱਲ ਕੀਤੀ ਜਾਵੇ ਤਾਂ ਫ਼ਿਲਮੀ ਸਿਤਾਰੇ ਤੇ ਗਾਇਕ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟਾਂ ਸ਼ੇਅਰ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ । https://www.instagram.com/p/CBkJE9CFD87/ ਇਸ ਤਰ੍ਹਾਂ ਗਾਇਕ ਮਲਕੀਤ ਸਿੰਘ ਨੇ ਵੀ ਇਹਨਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਸਜਦਾ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਹੈ । ਉਹਨਾਂ ਨੇ ਸ਼ਹੀਦਾਂ ਨੂੰ ਸਮਰਪਿਤ ਇੱਕ ਗਾਣਾ ਗਾਇਆ ਹੈ, ਜਿਸ ਨੂੰ ਸੁਣ ਕੇ ਹਰ ਇੱਕ ਦੀਆਂ ਅੱਖਾਂ ਨਮ ਹੋ ਜਾਂਦੀਆਂ ਹਨ । https://www.instagram.com/p/CBpdGx2H-wr/
Advertisment

Stay updated with the latest news headlines.

Follow us:
Advertisment
Advertisment
Latest Stories
Advertisment