Advertisment

ਟੀਵੀ ਅਦਾਕਾਰਾ ਮਾਲਵੀ ਮਲਹੋਤਰਾ 'ਤੇ ਜਾਨਲੇਵਾ ਹਮਲਾ, ਤਿੰਨ ਵਾਰ ਮਾਰਿਆ ਗਿਆ ਚਾਕੂ

author-image
By Rupinder Kaler
New Update
ਟੀਵੀ ਅਦਾਕਾਰਾ ਮਾਲਵੀ ਮਲਹੋਤਰਾ 'ਤੇ ਜਾਨਲੇਵਾ ਹਮਲਾ, ਤਿੰਨ ਵਾਰ ਮਾਰਿਆ ਗਿਆ ਚਾਕੂ
Advertisment
ਬਾਲੀਵੁੱਡ ਤੇ ਟੀਵੀ ਅਦਾਕਾਰਾ ਮਾਲਵੀ ਮਲਹੋਤਰਾ 'ਤੇ ਜਾਨਲੇਵਾ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਮਾਲਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ । ਹਮਲੇ ਤੋਂ ਬਾਅਦ ਮਾਲਵੀ ਮਲਹੋਤਰਾ ਨੂੰ ਮੁੰਬਈ ਦੇ
Advertisment
ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। malvi-malhotra ਹੋਰ ਪੜ੍ਹੋ :- Malvi Malhotra ਦੱਸ ਦਈਏ ਕਿ ਬੀਤੀ ਰਾਤ ਮਾਲਵੀ ਮਲਹੋਤਰਾ ਦੇ ਪੁਰਾਣੇ ਦੋਸਤ ਨੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ ਤੇ ਉਸ 'ਤੇ ਤਿੰਨ ਵਾਰ ਹਮਲਾ ਕੀਤਾ। ਇਸ ਮਾਮਲੇ ਸਬੰਧੀ ਮੁੰਬਈ ਦੇ ਵਰਸੋਵਾ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਲਾਜ ਤੋਂ ਬਾਅਦ ਹੁਣ ਅਦਾਕਾਰਾ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment