ਕਿਸਾਨਾਂ ’ਤੇ ਹੋ ਰਹੇ ਜਬਰ ਨੂੰ ਦੇਖ ਕੇ ਭਾਵੁਕ ਹੋਈ ਮੈਂਡੀ ਤੱਖਰ

written by Rupinder Kaler | February 01, 2021

ਪੰਜਾਬੀ ਅਦਾਕਾਰਾ ਮੈਂਡੀ ਤੱਖੜ ਨੇ ਟਵੀਟ ਰਾਹੀਂ ਮੋਦੀ ਸਰਕਾਰ ਤੇ ਆਪਣਾ ਗੁੱਸਾ ਕੱਢਿਆ ਹੈ । ਉਹਨਾਂ ਨੇ ਇਸ ਸਬੰਧ ਵਿੱਚ ਇੱਕ ਟਵੀਟ ਕੀਤਾ ਹੈ । ਜਿਸ ਵਿੱਚ ਉਹਨਾਂ ਨੇ ਕਿਹਾ ਹੈ ‘ਕਿਸਾਨਾਂ ਪ੍ਰਤੀ ਹਿੰਸਾ ਬਹੁਤ ਪ੍ਰੇਸ਼ਾਨ ਕਰਨ ਵਾਲੀ ਹੈ। ਤਰ੍ਹਾਂ ਤਰ੍ਹਾਂ ਦੇ ਤਰੀਕਿਆਂ ਨਾਲ ਲੋਕਾਂ ਦੇ ਹੱਕ ਮਾਰੇ ਜਾ ਰਹੇ ਹਨ । Mandy Takhar Shuns Cyberbullies, Pollywood Comes In Support   ਹੋਰ ਪੜ੍ਹੋ : ਗਾਇਕ ਜੈਜ਼ੀ-ਬੀ ਨੇ ਬੱਚੇ ਦੀ ਵੀਡੀਓ ਕੀਤੀ ਸਾਂਝੀ, ਤੋਤਲੀ ਜ਼ੁਬਾਨ ’ਚ ਕਿਸਾਨ ਮਜ਼ਦੂਰ ਏਕਤਾ ਦੇ ਲਗਾ ਰਿਹਾ ਹੈ ਨਾਅਰੇ ਟਿਕਰੀ ਬਾਰਡਰ ‘ਤੇ ਕਿਸਾਨ ਵੀਰਾਂ ਦੀ ਹੌਸਲਾ ਅਫਜਾਈ ਕਰਦੇ ਨਜ਼ਰ ਆਏ ਗਾਇਕ ਹਰਭਜਨ ਮਾਨ Happy Birthday Mandy Takhar ਸਾਡੇ ਦੇਸ਼ ਦੇ ਲੋਕਾਂ ਦਾ ਲਹੂ ਵਹਿ ਰਿਹਾ ਹੈ narendramodi। ਦਿਲ ਟੁੱਟ ਰਿਹਾ ਹੈ ਬਹੁਤ ਜ਼ਿਆਦਾ ਟੁੱਟ ਰਿਹਾ ਹੈ।' ਤੁਹਾਨੂੰ ਦੱਸ ਦਿੰਦੇ ਹਾਂ ਕਿ ਕੇਂਦਰ ਦੀ ਮੋਦੀ ਸਰਕਾਰ ਜਿੰਨ੍ਹਾ ਕਿਸਾਨ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ ਕਰ ਰਹੀ ਹੈ, ਓਨਾਂ ਹੀ ਇਹ ਅੰਦੋਲਨ ਵੱਡਾ ਹੁੰਦਾ ਜਾ ਰਿਹਾ ਹੈ ।\ ਹਰ ਕੋਈ ਇਸ ਅੰਦੋਲਨ ਦਾ ਸਮਰਥਨ ਕਰ ਰਿਹਾ ਹੈ । ਪਹਿਲਾਂ ਨਾਲੋਂ ਵੀ ਵੱਧ ਗਿਣਤੀ 'ਚ ਦੇਸ਼ ਭਰ ਤੋਂ ਲੋਕ ਅੰਦੋਲਨ ਦਾ ਹਿੱਸਾ ਬਣ ਰਹੇ ਹਨ। ਪੰਜਾਬੀ ਕਲਾਕਾਰ ਦੱਬ ਕੇ ਇਸ ਅੰਦੋਲਨ ਦੇ ਪ੍ਰਚਾਰ ਵਿੱਚ ਲੱਗੇ ਹੋਏ ਹਨ । ਲੋਕਾਂ ਨੂੰ ਵੱਧ ਤੋਂ ਵੱਧ ਇਸ ਅੰਦੋਲਨ ਨਾਲ ਜੁੜਨ ਦੀ ਅਪੀਲ ਕਰ ਰਹੇ ਹਨ ।

 
View this post on Instagram
 

A post shared by PUNJABI VIDEOS™ (@punjabivideos)

0 Comments
0

You may also like