
ਪੰਜਾਬੀ ਗਾਇਕ ਮਨਿੰਦਰ ਬੁੱਟਰ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਇੰਸਟਾਗ੍ਰਾਮ ਅਕਾਉਂਟ ਉੱਤੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ ।
ਹੋਰ ਪੜ੍ਹੋ : ਕਿਸਾਨਾਂ ਦੇ ਹੌਸਲੇ ਨੂੰ ਬੁਲੰਦ ਕਰਦਾ ਨਵਾਂ ਕਿਸਾਨੀ ਗੀਤ ‘BORDER’ ਹੋਇਆ ਰਿਲੀਜ਼, ਹਰਫ ਚੀਮਾ ਤੇ ਗੁਰਲੇਜ ਅਖ਼ਤਰ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ
ਇਸ ਵੀਡੀਓ ‘ਚ ਉਹ ਹਸੀਨ ਵਾਦੀਆਂ ‘ਚ ਘੁੰਮਦੇ ਹੋਏ ਦਿਖਾਈ ਦੇ ਰਹੇ ਨੇ । ਉਨ੍ਹਾਂ ਦੇ ਚਾਰੋ ਪਾਸੇ ਬਰਫ ਦੀ ਚਿੱਟੀ ਚਾਦਰ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਫ਼ਿਲਮ ਲਾਈਏ ਜੇ ਯਾਰੀਆਂ ਦਾ ਗੀਤ ‘ਦਿਲ ਮੈਂ ਨਹੀਂ ਲਾਉਣਾ’ ਸੁਣਨ ਨੂੰ ਮਿਲ ਰਿਹਾ ਹੈ । ਦਰਸ਼ਕਾਂ ਨੂੰ ਗਾਇਕ ਮਨਿੰਦਰ ਬੁੱਟਰ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । ਵੱਡੀ ਗਿਣਤੀ ‘ਚ ਲੋਕ ਇਸ ਪੋਸਟ ਨੂੰ ਦੇਖ ਚੁੱਕੇ ਨੇ।
ਜੇ ਗੱਲ ਕਰੀਏ ਮਨਿੰਦਰ ਬੁੱਟਰ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਮਨਿੰਦਰ ਬੁੱਟਰ ਦੇ ਵਰਕ ਫਰੰਟ ਦੀ ਤਾਂ ਉਹ ਸਖੀਆਂ, ਇੱਕ ਤੇਰਾ, ਸੌਰੀ, ਯਾਰੀ, ਵਿਆਹ ਵਰਗੇ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।
View this post on Instagram