ਮਨੀਸ਼ ਮਲਹੋਤਰਾ ਦੇ ਪਿਤਾ ਦਾ ਦਿਹਾਂਤ, ਲੰਮੇ ਸਮੇਂ ਤੋਂ ਸਨ ਬੀਮਾਰ

written by Shaminder | November 18, 2019

ਬਾਲੀਵੁੱਡ ਦੇ ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਪਿਤਾ ਦਾ ਲੰਮੀ ਬੀਮਾਰੀ ਤੋਂ ਬਾਅਦ ਅੱਜ ਦਿਹਾਂਤ ਹੋ ਗਿਆ । ਖ਼ਬਰਾਂ ਮੁਤਾਬਕ ਮਨੀਸ਼ ਦੇ ਪਿਤਾ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ । ਮਨੀਸ਼ ਦੇ ਪਿਤਾ ਦੇ ਦਿਹਾਂਤ ਦੀ ਖ਼ਬਰ ਤੋਂ ਬਾਅਦ ਬਾਲੀਵੁੱਡ 'ਚ ਸੋਗ ਦੀ ਲਹਿਰ ਹੈ ਅਤੇ ਕਈ ਕਲਾਕਾਰ ਮਨੀਸ਼ ਮਲਹੋਤਰਾ ਦੇ ਘਰ ਸੋਗ ਜਤਾਉਣ ਲਈ ਪਹੁੰਚ ਰਹੇ ਨੇ, ਮਨੀਸ਼ ਦੇ ਪਿਤਾ ਦਾ ਅੱਜ ਸਸਕਾਰ ਕਰ ਦਿੱਤਾ ਗਿਆ ਹੈ ।

ਹੋਰ ਵੇਖੋ:ਬਾਲੀਵੁੱਡ ‘ਚ ਦੀਵਾਲੀ ਦਾ ਜਸ਼ਨ ਸ਼ੁਰੂ,ਬਾਲੀਵੁੱਡ ਹਸਤੀਆਂ ਵੱਲੋਂ ਰੱਖੀ ਪਾਰਟੀ ‘ਚ ਪਹੁੰਚੇ ਕਈ ਕਲਾਕਾਰ

https://www.instagram.com/p/B4_2SE2HEkM/

ਜਿਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ । ਜਿਸ 'ਚ ਜਿਸ ਵਿਚ ਮਨੀਸ਼ ਦੇ ਭਤੀਜੇ ਪੁਨੀਤ ਮਲਹੋਤਰਾ ਉਨ੍ਹਾਂ ਦੇ ਪਿਤਾ ਨੂੰ ਮੋਢਾ ਦਿੰਦੇ ਨਜ਼ਰ ਆ ਰਹੇ ਹਨ।ਮਨੀਸ਼ ਇਸ ਇੰਡਸਟਰੀ ਦੇ ਬਹੁਤ ਵੱਡੇ ਫੈਸ਼ਨ ਡਿਜ਼ਾਈਨਰ ਹਨ ਤੇ ਲਗਪਗ ਹਰ ਸੈਲੀਬ੍ਰਿਟੀ ਦੇ ਉਹ ਖ਼ਾਸ ਦੋਸਤ ਹਨ।

https://www.instagram.com/p/B5ANwxDnj6p/

https://www.instagram.com/p/B5ANdqZHaH8/

ਉਨ੍ਹਾਂ ਦੇ ਪਿਤਾ ਦੇ ਦਿਹਾਂਤ 'ਚ ਬਾਅਦ ਉਨ੍ਹਾਂ ਦੇ ਘਰ ਸੈਲੀਬ੍ਰਿਟੀਜ਼ ਦਾ ਆਉਣਾ ਜਾਣਾ ਸ਼ੁਰੂ ਹੋ ਗਿਆ ਹੈ। ਮਨੀਸ਼ ਦੇ ਘਰ ਦੇ ਬਾਹਰਲੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ਵਿਚ ਕਰਨ ਜੌਹਰ ਤੇ ਸ਼ਬਾਨਾ ਆਜ਼ਮੀ ਨਜ਼ਰ ਆ ਰਹੇ ਹਨ।

You may also like