Advertisment

ਮਨਕਿਰਤ ਔਲਖ ਤੇ ਨਿਮਰਤ ਖਹਿਰਾ ਨਜ਼ਰ ਆਉਣਗੇ ਇਕੱਠੇ ਇਸ ਗੀਤ ‘ਚ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

author-image
By Lajwinder kaur
New Update
ਮਨਕਿਰਤ ਔਲਖ ਤੇ ਨਿਮਰਤ ਖਹਿਰਾ ਨਜ਼ਰ ਆਉਣਗੇ ਇਕੱਠੇ ਇਸ ਗੀਤ ‘ਚ, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ
Advertisment
ਪੰਜਾਬੀ ਗਾਇਕ ਮਨਕਿਰਤ ਔਲਖ ਬਹੁਤ ਜਲਦ ਆਪਣਾ ਨਵਾਂ ਗੀਤ ਵੈਲ (VAIL) ਲੈ ਕੇ ਆ ਰਹੇ ਨੇ । ਇਸ ਗੀਤ ‘ਚ ਮਨਕਿਰਤ ਔਲਖ ਦੇ ਨਾਲ ਫੀਚਰਿੰਗ ਕਰਦੇ ਹੋਏ ਨਜ਼ਰ ਆਉਣਗੇ ਪੰਜਾਬੀ ਗਾਇਕਾ ਨਿਮਰਤ ਖਹਿਰਾ । ਇਸ ਗੀਤ ਦਾ ਪੋਸਟਰ ਸੋਸ਼ਲ ਮੀਡੀਆ ਉੱਤੇ ਛਾਇਆ ਹੋਇਆ ਹੈ । ਦਰਸ਼ਕ ਬੜੀ ਬੇਸਬਰੀ ਦੇ ਨਾਲ ਇਸ ਗੀਤ ਦਾ ਇੰਤਜ਼ਾਰ ਕਰ ਰਹੇ ਨੇ ।
 
View this post on Instagram
 

Coming soon @mankirtaulakh @arvindrkhaira @avvysra @officialshreebrar

A post shared by Nimrat Khaira (@nimratkhairaofficial) on

Advertisment
Vote for your favourite : https://wp.ptcpunjabi.co.in/voting/ ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ Shree Brar ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ । ਇਸ ਗੀਤ ਨੂੰ ਅਰਵਿੰਦਰ ਖਹਿਰਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਮਨਕਿਰਤ ਔਲਖ ਤੇ ਨਿਮਰਤ ਖਹਿਰਾ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋਣ ਵਾਲਾ ਹੈ । publive-image ਮਨਕਿਰਤ ਔਲਖ ਤੇ ਨਿਮਰਤ ਖਹਿਰਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਨੇ । ਦੋਵੇਂ ਹੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਨਿਮਰਤ ਖਹਿਰਾ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ । ਜਿਸਦੇ ਚੱਲਦੇ ਉਨ੍ਹਾਂ ਨੂੰ ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020 ਦੀ ‘ Best Playback Singer-Female’ ਕੈਟਾਗਿਰੀ ਲਈ ਨੌਮੀਨੇਟ ਕੀਤਾ ਗਿਆ ਹੈ । ‘ਚਾਨਣ’ ਗੀਤ ਗਾਉਣ ਦੇ ਲਈ ਉਨ੍ਹਾਂ ਨੂੰ ਇਸ ਕੈਟਾਗਿਰੀ ਲਈ ਨੌਮੀਨੇਟ ਕੀਤਾ ਗਿਆ ਹੈ । ਤੁਸੀਂ ਇਸ ਦਿੱਤੇ ਹੋਏ ਲਿੰਕ ‘ਤੇ ਕਲਿੱਕ ਕਰਕੇ ਵੋਟ ਕਰ ਸਕਦੇ ਹੋ
Advertisment
https://wp.ptcpunjabi.co.in/voting/ । ਤੁਸੀਂ  ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਸਾਡੀ ਵੈੱਬ ਸਾਈਟ ’ਤੇ ਜਾ ਕੇ ਵੋਟ ਕਰ ਸਕਦੇ ਹੋ । nimrat khaira pfa 2020
Advertisment

Stay updated with the latest news headlines.

Follow us:
Advertisment
Advertisment
Latest Stories
Advertisment