ਮਨਕਿਰਤ ਔਲਖ ਨੇ ਸ਼ੇਅਰ ਕੀਤੀ ਆਪਣੀ ਭਾਣਜੀ ਦੇ ਨਾਲ ਪਿਆਰੀ ਜਿਹੀ ਤਸਵੀਰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਮਾਮਾ-ਭਾਣਜੀ ਦਾ ਕਿਊਟ ਅੰਦਾਜ਼

written by Lajwinder kaur | January 29, 2021

ਪੰਜਾਬੀ ਗਾਇਕ ਮਨਕਿਰਤ ਔਲਖ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਭਾਣਜੀ ਦੇ ਨਾਲ ਖ਼ਾਸ ਤਸਵੀਰ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ । inside pic of mankirat aulkha ਹੋਰ ਪੜ੍ਹੋ : ਸਾਰਥੀ ਕੇ ਕਿਸਾਨ ਅੰਦੋਲਨ ‘ਚ ਕੁਝ ਇਸ ਤਰ੍ਹਾਂ ਸੇਵਾ ਕਰਦੇ ਆਏ ਨਜ਼ਰ, ਦਰਸ਼ਕਾਂ ਨੂੰ ਪਸੰਦ ਆਇਆ ਗਾਇਕ ਦਾ ਇਹ ਅੰਦਾਜ਼, ਦੇਖੋ ਵੀਡੀਓ
ਉਨ੍ਹਾਂ ਨੇ ਮਾਮਾ-ਭਾਣਜੀ ਦੀ ਕੈਪਸ਼ਨ ਦੇ ਨਾਲ ਇਹ ਫੋਟੋ ਸ਼ੇਅਰ ਕੀਤੀ ਹੈ । ਤਸਵੀਰ ‘ਚ ਮਨਕਿਰਤ ਔਲਖ ਦੀ ਭਾਣਜੀ ਆਪਣੇ ਮਾਮੂ ਵੱਲ ਕਿਊਟ ਅੰਦਾਜ਼ ਦੇ ਨਾਲ ਦੇਖਦੀ ਹੋਈ ਨਜ਼ਰ ਆ ਰਹੀ ਹੈ । ਪ੍ਰਸ਼ੰਸਕਾਂ ਨੂੰ ਇਹ ਤਸਵੀਰ ਬਹੁਤ ਪਸੰਦ ਆ ਰਹੀ ਹੈ । ਵੱਡੀ ਗਿਣਤੀ ‘ਚ ਇਸ ਪੋਸਟ ਉੱਤੇ ਲਾਈਕਸ ਆ ਚੁੱਕੇ ਨੇ। post of mankirat aulkha ਜੇ ਗੱਲ ਕਰੀਏ ਮਨਕਿਰਤ ਔਲਖ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ ।  ਉਨ੍ਹਾਂ ਨੇ ‘ਚੂੜੇ ਵਾਲੀ ਬਾਂਹ’, ‘ਬਦਨਾਮ’, ਭਾਬੀ, ‘ਗਲੌਕ’ ਵਰਗੇ ਕਈ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ । ਮਨਕਿਰਤ ਔਲਖ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ । punjabi mankirat

0 Comments
0

You may also like