ਮਨਕਿਰਤ ਔਲਖ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਉਸਤਤ ‘ਚ ਗਾਈ ਵੀਰ ਰਸ ਦੇ ਨਾਲ ਭਰਪੂਰ ਵਾਰ, ਵੇਖੋ ਵੀਡੀਓ
ਮਨਕਿਰਤ ਔਲਖ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਉਸਤਤ ‘ਚ ਗਾਈ ਵੀਰ ਰਸ ਦੇ ਨਾਲ ਭਰਪੂਰ ਵਾਰ, ਵੇਖੋ ਵੀਡੀਓ
ਮਨਕਿਰਤ ਔਲਖ (Mankirt Aulakh ) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਉਸਤਤ ‘ਚ ਵੀਰ ਰਸ ਦੇ ਨਾਲ ਭਰਪੂਰ ਵਾਰ ਗਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮਨਕਿਰਤ ਔਲਖ ਵਿਦੇਸ਼ ‘ਚ ਕਿਸੇ ਗੁਰਦੁਆਰਾ ਸਾਹਿਬ ‘ਚ ਨਜ਼ਰ ਆ ਰਹੇ ਹਨ ।
image From instagram
ਉਹ ਗੁਰੂ ਗੋਬਿੰਦ ਸਿੰਘ ਜੀ ਦੀ ਉਸਤਤ ‘ਚ ਵੀਰ ਰਸ ਦੇ ਨਾਲ ਭਰਪੂਰ ਵਾਰ ਗਾਉਂਦੇ ਹੋਏ ਨਜ਼ਰ ਆ ਰਹੇ ਹਨ । ਪ੍ਰਸ਼ੰਸਕਾਂ ਦੇ ਵੱਲੋਂ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ । ਮਨਕਿਰਤ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।
image From instagram
ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੇ ਮਨਕਿਰਤ ਔਲਖ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।
image From instagram
ਕੁਝ ਦਿਨ ਪਹਿਲਾਂ ਉਨ੍ਹਾਂ ਨੇ ਪੋਸਟ ਸਾਂਝੀ ਕਰਦੇ ਹੋਏ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਆਪਣਾ ਨਾਂਅ ਆਉਣ ‘ਤੇ ਭੜਾਸ ਕੱਢੀ ਸੀ । ਇਹ ਪੋਸਟ ਉਨ੍ਹਾਂ ਨੇ ਉਸ ਵੇਲੇ ਪਾਈ ਸੀ ਜਦੋਂ ਪੁਲਿਸ ਦੇ ਵੱਲੋਂ ਉਨ੍ਹਾਂ ਨੂੰ ਸਿੱਧੂ ਕਤਲ ਕੇਸ ਮਾਮਲੇ ‘ਚ ਕਲੀਨ ਚਿੱਟ ਮਿਲੀ ਸੀ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
