Advertisment

ਦੇਖੋ ਵੀਡੀਓ : ਕਿਸਾਨਾਂ ਦੇ ਹੱਕਾਂ ਲਈ ਸਰਕਾਰਾਂ ਨਾਲ ਮੱਥਾ ਲਾ ਰਹੇ ਸੰਘਰਸ਼ਸ਼ੀਲ ਲੋਕਾਂ ਦੇ ਹੌਸਲੇ ਨੂੰ ਬਿਆਨ ਕਰ ਰਹੇ ਨੇ ਮਨਮੋਹਨ ਵਾਰਿਸ ਤੇ ਕਮਲ ਹੀਰ ਆਪਣੇ ਨਵੇਂ ਗੀਤ ‘ਸ਼ੇਰਾਂ ਨੇ ਦਿੱਲੀ ਘੇਰ ਲਈ’

author-image
By Lajwinder kaur
New Update
ਦੇਖੋ ਵੀਡੀਓ : ਕਿਸਾਨਾਂ ਦੇ ਹੱਕਾਂ ਲਈ ਸਰਕਾਰਾਂ ਨਾਲ ਮੱਥਾ ਲਾ ਰਹੇ ਸੰਘਰਸ਼ਸ਼ੀਲ ਲੋਕਾਂ ਦੇ ਹੌਸਲੇ ਨੂੰ ਬਿਆਨ ਕਰ ਰਹੇ ਨੇ ਮਨਮੋਹਨ ਵਾਰਿਸ ਤੇ ਕਮਲ ਹੀਰ ਆਪਣੇ ਨਵੇਂ ਗੀਤ ‘ਸ਼ੇਰਾਂ ਨੇ ਦਿੱਲੀ ਘੇਰ ਲਈ’
Advertisment
ਪੰਜਾਬੀ ਗਾਇਕ ਮਨਮੋਹਨ ਵਾਰਿਸ ਆਪਣੇ ਨਵੇਂ ਗੀਤ ਕ੍ਰਾਂਤੀਕਾਰੀ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਇਸ ਗੀਤ ਨੂੰ ਤਿੰਨੋ ਭਰਾਵਾਂ ਮਤਲਬ ਮਨਮੋਹਨ ਵਾਰਿਸ, ਕਮਲ ਹੀਰ, ਸੰਗਤਾਰ ਨੇ ਮਿਲਕੇ ਗਾਇਆ ਹੈ । 
Advertisment
manmohan waris and kamal heer ਹੋਰ ਪੜ੍ਹੋ : ਪਿਤਾ ਦੀ ਬਰਸੀ ‘ਤੇ ਭਾਵੁਕ ਹੋਏ ਕਰਨ ਔਜਲਾ, ਕਿਹਾ-‘ਤੇਰੀ ਯਾਦ ਵੀ ਬਹੁਤ ਆਉਂਦੀ ਆ ਤੇ ਰੋਣਾ ਵੀ ਨਹੀਂ ਆਉਂਦਾ’ ਮਨਮੋਹਨ ਵਾਰਿਸ ਨੇ ਫੇਸਬੁੱਕ ਉੱਤੇ ਗੀਤ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ - '‘ਸ਼ੇਰਾਂ ਨੇ ਦਿੱਲੀ ਘੇਰ ਲਈ’ ‘SHERAN NE DILLI GHER LAYI’ ਕ੍ਰਾਂਤੀਕਾਰੀ ਗੀਤ ਪੇਸ਼ ਹੈ। ਕਿਸਾਨਾਂ ਦੇ ਹੱਕਾਂ ਲਈ ਸਰਕਾਰਾਂ ਨਾਲ ਮੱਥਾ ਲਾਉਣ ਵਾਲੇ ਸੰਘਰਸ਼ਸ਼ੀਲ ਲੋਕਾਂ ਦੇ ਨਾਮ!!! ਵੱਧ ਤੋਂ ਵੱਧ ਸ਼ੇਅਰ ਕਰੋ ਜੀ’ farmer protest ਇਸ ਗੀਤ ਦੇ ਬੋਲ Mangal Hathur ਨੇ ਲਿਖੇ ਨੇ ਤੇ ਮਿਊਜ਼ਿਕ Sangtar ਨੇ ਦਿੱਤਾ ਹੈ । ਗਾਣੇ ਦਾ ਵੀਡੀਓ Plasma Records ਵੱਲੋਂ ਤਿਆਰ ਕੀਤਾ ਗਿਆ ਹੈ । ਵੀਡੀਓ ‘ਚ ਦਿੱਲੀ ਸੰਘਰਸ਼ ਕਰ ਰਹੇ ਕਿਸਾਨਾਂ ਦੇ ਦ੍ਰਿਸ਼ਾਂ ਨੂੰ ਵੀ ਪੇਸ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । inside pic of new song sheran ne dilli gher laee
Advertisment

Stay updated with the latest news headlines.

Follow us:
Advertisment
Advertisment
Latest Stories
Advertisment