ਮਨਮੋਹਨ ਵਾਰਿਸ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਕੀਤੀ ਸੀ ਆਪਣੇ ਕਰੀਅਰ ਦੀ ਸ਼ੁਰੂਆਤ
ਮਨਮੋਹਨ ਵਾਰਿਸ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਕੀਤੀ ਸੀ ਆਪਣੇ ਕਰੀਅਰ ਦੀ ਸ਼ੁਰੂਆਤ
ਮਨਮੋਹਨ ਵਾਰਿਸ (Manmohan Waris) ਇੱਕ ਪੰਜਾਬੀ ਗਾਇਕ (Singer) ਹਨ । ਜਿਨ੍ਹਾਂ ਨੇ ਆਪਣੀ ਸਾਫ਼ ਸੁਥਰੀ ਗਾਇਕੀ ਦੇ ਨਾਲ ਦੁਨੀਆ ਭਰ ‘ਚ ਵੱਖਰੀ ਪਛਾਣ ਬਣਾਈ ਹੈ । ਅੱਜ ਉਨ੍ਹਾਂ ਦਾ ਜਨਮ ਦਿਨ (Birthday) ਹੈ ਅਤੇ ਉਨ੍ਹਾਂ ਦੇ ਜਨਮ ਦਿਨ ‘ਤੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ । ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਜਨਮ ਦਿਨ ਦੇ ਮੌਕੇ ‘ਤੇ ਵਧਾਈ ਭੇਜਣ ਵਾਲਿਆਂ ਦਾ ਸ਼ੁਕਰੀਆ ਅਦਾ ਕੀਤਾ ਹੈ ।
image From instagram
ਹੋਰ ਪੜ੍ਹੋ : ਜੌਰਡਨ ਸੰਧੂ ਦੇ ਵਿਆਹ ‘ਚ ਮਨਮੋਹਨ ਵਾਰਿਸ, ਅੰਮ੍ਰਿਤ ਮਾਨ ਸਣੇ ਕਈ ਗਾਇਕ ਪਹੁੰਚੇ, ਵੀਡੀਓ ਜੌਰਡਨ ਸੰਧੂ ਨੇ ਕੀਤਾ ਸਾਂਝਾ
ਮਨਮੋਹਨ ਵਾਰਿਸ ਦਾ ਜਨਮ ੩ ਅਗਸਤ ਨੂੰ ਪਿੰਡ ਹੱਲੂਵਾਲ ਪੰਜਾਬ ‘ਚ ਹੋਇਆ ਸੀ । ਜੱਟ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਮਨਮੋਹਨ ਵਾਰਸ ਦੇ ਪਿਤਾ ਨੂੰ ਕਵਿਤਾ ਲਿਖਣ ਦਾ ਸ਼ੌਂਕ ਸੀ । ਗਾਇਕੀ ਨੂੰ ਉਹ ਗੌਡ ਗਿਫ਼ਟ ਮੰਨਦੇ ਹਨ ਮਨਮੋਹਨ ਵਾਰਿਸ ਨੇ ਜਸਵੰਤ ਭੰਵਰਾ ਨੂੰ ਪੁੱਛ ਕੇ ਸੰਗੀਤ ਦੇ ਗੁਰ ਆਪਣੇ ਭਰਾਵਾਂ ਨੂੰ ਵੀ ਦਿੱਤੇ ।

ਹੋਰ ਪੜ੍ਹੋ : ਪੰਜਾਬੀ ਗਾਇਕ ਗਿੱਪੀ ਗਰੇਵਾਲ ਦੀ ਭਤੀਜੀ ਦੇ ਵਿਆਹ ‘ਚ ਮਨਮੋਹਨ ਵਾਰਿਸ, ਸਤਿੰਦਰ ਸਰਤਾਜ ਸਣੇ ਕਈ ਗਾਇਕ ਹੋਏ ਸ਼ਾਮਿਲ
ਵਾਰਿਸ ਭਰਾ ਇੱਕ ਦੂਜੇ ਨੂੰ ਬਹੁਤ ਕ੍ਰਿਟੀਸਾਈਜ਼ ਕਰਦੇ ਹਨ ਅਤੇ ਇੱਕ ਦੂਜੇ ਨੂੰ ਵਧੀਆ ਬਨਾਉਣ 'ਚ ਲੱਗੇ ਰਹਿੰਦੇ ਹਨ ।ਦੀਪਕ ਬਾਲੀ ਉਨ੍ਹਾਂ ਦੇ ਕਲਾਸਮੇਟ ਰਹੇ ਹਨ । ਦੀਪਕ ਬਾਲੀ ਪਲਾਜ਼ਮਾ ਰਿਕਾਰਡਜ਼ ਕੰਪਨੀ ਦਾ ਕੰਮ ਵੇਖਦੇ ਹਨ । ਉਨ੍ਹਾਂ ਦੀ ਗਾਇਕੀ ਨੂੰ ਚਾਹੁਣ ਵਾਲੇ ਲੱਖਾਂ ਦੀ ਗਿਣਤੀ ਵਿੱਚ ਹਨ । ਮਨਮੋਹਨ ਵਾਰਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।
image From instagram
ਜਿਨ੍ਹਾਂ ਵਿੱਚੋਂ 'ਸਾਨੂੰ ਛੱਡ ਕੇ ਕਿੱਦਾਂ ਦਾ ਮਹਿਸੂਸ ਹੋ ਰਿਹਾ ਹੈ', 'ਕਿਤੇ ਕੱਲ੍ਹੀ ਬਹਿ ਕੇ ਸੋਚੀ ਨੀ' ਆਪਣੀ ਸਾਫ਼ ਸੁਥਰੀ ਗਾਇਕੀ ਲਈ ਮਨਮੋਹਨ ਵਾਰਸ ਮਸ਼ਹੂਰ ਹਨ ਅਤੇ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਪੰਜਾਬੀ ਮਿਊੁਜ਼ਿਕ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਜਨਮ ਦੀ ਗੱਲ ਕੀਤੀ ਜਾਵੇ ਤਾਂ ਹੁਸ਼ਿਆਰਪੁਰ ਦੇ ਇੱਕ ਪਿੰਡ ਹੱਲੂਵਾਲ 'ਚ 3 ਅਗਸਤ 1967 'ਚ ਉਨ੍ਹਾਂ ਦਾ ਜਨਮ ਹੋਇਆ ਸੀ । ਉਨ੍ਹਾਂ ਨੇ ਮੁੱਢਲੀ ਪੜ੍ਹਾਈ ਆਪਣੇ ਪਿੰਡ ਤੋਂ ਹੀ ਪੂਰੀ ਕੀਤੀ ਅਤੇ ਉਚੇਰੀ ਸਿੱਖਿਆ ਲਈ ਉਹ ਚੰਡੀਗੜ੍ਹ ਆ ਗਏ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
