ਮੰਨਤ ਨੂਰ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

written by Lajwinder kaur | December 02, 2020

ਪੰਜਾਬੀ ਮਿਊਜ਼ਿਕ ਜਗਤ ਦੀ ਮਸ਼ਹੂਰ ਗਾਇਕਾ ਮੰਨਤ ਨੂਰ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਦਰਬਾਰ ਸਾਹਿਬ ਮੱਥਾ ਟੇਕਦਿਆ ਦੀ ਇੱਕ ਤਸਵੀਰ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ । inside pic of manat noor  ਹੋਰ ਪੜ੍ਹੋ : ਜਸਬੀਰ ਜੱਸੀ ਤੇ ਐਮੀ ਵਿਰਕ ਨੇ ਕੰਗਨਾ ਰਣੌਤ ਨੂੰ ਪਾਈ ਝਾੜ, ਟਵਿੱਟਰ ‘ਤੇ ਕਰਾਈ ਬੋਲਤੀ ਬੰਦ
ਮੰਨਤ ਨੂਰ ਨੇ ਕੈਪਸ਼ਨ ‘ਚ ਲਿਖਿਆ ਹੈ-‘ਵਾਹਿਗੁਰੂ ਜੀ ਵਾਹਿਗੁਰੂ ਜੀ..ਬਾਬਾ ਜੀ ਸਭ ਦਾ ਭੱਲਾ ਕਰੋ’ । ਪ੍ਰਸ਼ੰਸਕ ਵੀ ਕਮੈਂਟ ਕਰਕੇ ਸਰਬੱਤ ਦੀ ਭਲੇ ਦੀ ਗੱਲ ਕਰ ਰਹੇ ਨੇ। mannat noor pic ਜੇ ਗੱਲ ਕਰੀਏ ਮੰਨਤ ਨੂਰ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ । ਜੇ ਗੱਲ ਕਰੀਏ ਮੰਨਤ ਨੂਰ ਦੇ ਗਾਏ ‘ਲੌਂਗ ਲਾਚੀ’ ਗੀਤ ਦੀ ਤਾਂ ਉਹ ਭਾਰਤ ਦਾ ਪਹਿਲਾ ਗੀਤ ਹੈ ਜਿਸ ਨੂੰ ਇੱਕ ਬਿਲੀਅਨ ਵਿਊਜ਼ ਹਾਸਿਲ ਕਰਕੇ ਇਤਿਹਾਸ ਰਚਿਆ ਹੈ । mannat noor picture  

 
View this post on Instagram
 

A post shared by MANNAT NOOR (@mannatnoormusic)

0 Comments
0

You may also like