ਮਾਨਸੀ ਸ਼ਰਮਾ ਨੇ ਪੰਜਾਬੀ ਗੀਤ ਉੱਤੇ ਬਣਾਇਆ ਨਵਾਂ ਟਿਕ-ਟਾਕ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Written by  Lajwinder kaur   |  June 16th 2020 06:07 PM  |  Updated: June 16th 2020 06:07 PM

ਮਾਨਸੀ ਸ਼ਰਮਾ ਨੇ ਪੰਜਾਬੀ ਗੀਤ ਉੱਤੇ ਬਣਾਇਆ ਨਵਾਂ ਟਿਕ-ਟਾਕ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਨਵੀਂ ਮੰਮੀ ਬਣੀ ਮਾਨਸੀ ਸ਼ਰਮਾ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਉੱਤੇ ਆਪਣੇ ਫੈਨਜ਼ ਲਈ ਸਮਾਂ ਕੱਢ ਕੇ ਕੁਝ ਨਾ ਕੁਝ ਪੋਸਟ ਕਰਦੇ ਹੀ ਰਹਿੰਦੇ ਨੇ । ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਨਵਾਂ ਟਿਕ-ਟਾਕ ਵੀਡੀਓ ਸ਼ੇਅਰ ਕੀਤਾ ਹੈ ।

mansi sharma 1

Vote for your favourite : https://www.ptcpunjabi.co.in/voting/

 

View this post on Instagram

 

O taan old style ho gaya ?? #tiktok @indiatiktok

A post shared by ?MANSI YUVRAJ HANS? (@mansi_sharma6) on

ਇਸ ਵੀਡੀਓ ‘ਚ ਉਹ ਪੰਜਾਬੀ ਗੀਤ ‘ਹਿਮਾਚਲ ਵਾਲੀ’ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਨਾਲ ਕੈਪਸ਼ਨ ‘ਚ ਲਿਖਿਆ ਹੈ, ‘ਉਹ ਤਾਂ ਓਲਡ ਸਟਾਈਲ ਹੋ ਗਿਆ’। ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।masni and yuvraaj ਜੇ ਗੱਲ ਕਰੀਏ ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਜਗਤ ਦੀ ਨਾਮੀ ਅਦਾਕਾਰਾ ਨੇ । ਪਰ ਪਰੈਂਗਨੇਟ ਹੋਣ ਕਰਕੇ ਉਨ੍ਹਾਂ ਨੇ ਟੀਵੀ ਜਗਤ ਤੋਂ ਬਰੇਕ ਲੈ ਲਈ ਸੀ । ਇਸ ਤੋਂ ਇਲਾਵਾ ਉਹ ਬਹੁਤ ਜਲਦ ਪੰਜਾਬੀ ਫ਼ਿਲਮ ਪਰਿੰਦੇ ‘ਚ ਆਪਣੇ ਲਾਈਫ ਪਾਟਨਰ ਯੁਵਰਾਜ ਹੰਸ ਦੇ ਨਾਲ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।

mansi sharma on set


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network