Advertisment

ਮਾਨਸੀ ਸ਼ਰਮਾ ਨੇ ਪੰਜਾਬੀ ਗੀਤ ਉੱਤੇ ਬਣਾਇਆ ਨਵਾਂ ਟਿਕ-ਟਾਕ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

author-image
By Lajwinder kaur
New Update
ਮਾਨਸੀ ਸ਼ਰਮਾ ਨੇ ਪੰਜਾਬੀ ਗੀਤ ਉੱਤੇ ਬਣਾਇਆ ਨਵਾਂ ਟਿਕ-ਟਾਕ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
Advertisment
ਨਵੀਂ ਮੰਮੀ ਬਣੀ ਮਾਨਸੀ ਸ਼ਰਮਾ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਉੱਤੇ ਆਪਣੇ ਫੈਨਜ਼ ਲਈ ਸਮਾਂ ਕੱਢ ਕੇ ਕੁਝ ਨਾ ਕੁਝ ਪੋਸਟ ਕਰਦੇ ਹੀ ਰਹਿੰਦੇ ਨੇ । ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਨਵਾਂ ਟਿਕ-ਟਾਕ ਵੀਡੀਓ ਸ਼ੇਅਰ ਕੀਤਾ ਹੈ । mansi sharma 1
Advertisment
Vote for your favourite : https://wp.ptcpunjabi.co.in/voting/
 
View this post on Instagram
 

O taan old style ho gaya ?? #tiktok @indiatiktok

A post shared by ?MANSI YUVRAJ HANS? (@mansi_sharma6) on

ਇਸ ਵੀਡੀਓ ‘ਚ ਉਹ ਪੰਜਾਬੀ ਗੀਤ ‘ਹਿਮਾਚਲ ਵਾਲੀ’ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਨਾਲ ਕੈਪਸ਼ਨ ‘ਚ ਲਿਖਿਆ ਹੈ, ‘ਉਹ ਤਾਂ ਓਲਡ ਸਟਾਈਲ ਹੋ ਗਿਆ’। ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।masni and yuvraaj ਜੇ ਗੱਲ ਕਰੀਏ ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਜਗਤ ਦੀ ਨਾਮੀ ਅਦਾਕਾਰਾ ਨੇ । ਪਰ ਪਰੈਂਗਨੇਟ ਹੋਣ ਕਰਕੇ ਉਨ੍ਹਾਂ ਨੇ ਟੀਵੀ ਜਗਤ ਤੋਂ ਬਰੇਕ ਲੈ ਲਈ ਸੀ । ਇਸ ਤੋਂ ਇਲਾਵਾ ਉਹ ਬਹੁਤ ਜਲਦ ਪੰਜਾਬੀ ਫ਼ਿਲਮ ਪਰਿੰਦੇ ‘ਚ ਆਪਣੇ ਲਾਈਫ ਪਾਟਨਰ ਯੁਵਰਾਜ ਹੰਸ ਦੇ ਨਾਲ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । mansi sharma on set
Advertisment

Stay updated with the latest news headlines.

Follow us:
Advertisment
Advertisment
Latest Stories
Advertisment